Punjab

ਪੱਤਰਕਾਰ ਦਵਿੰਦਰਪਾਲ ਦੇ ਪੁੱਤਰ ਦਾ ਸੜਕ ਹਾਦਸੇ ‘ਚ ਦਿਹਾਂਤ

ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਦਵਿੰਦਰਪਾਲ ਦੇ ਘਰ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਉਨ੍ਹਾਂ ਦੇ ਛੋਟੇ ਪੁੱਤਰ ਦਾ ਦਿਹਾਂਤ ਹੋ ਗਿਆ ਹੈ। ਇਸ ਸਮੇਂ ਉਨ੍ਹਾਂ ਦਾ ਪਰਿਵਾਰ ਡੁੰਘੇ ਸਦਮੇ ਵਿੱਚ ਹੈ। ਦੱਸ ਦੇਈਏ ਕਿ ਉਨ੍ਹਾਂ ਦਾ ਛੋਟਾ ਪੁੱਤਰ ਅਰਸ਼ ਸ਼ਰਮਾ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ।ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਆਪਣੇ ਕੰਮ ਸਬੰਧੀ ਫਗਵਾੜਾ ਜਾ ਰਹੇ ਸਨ।

 

Back to top button