Punjab

ਬੇਟੇ ਦੇ ਵਿਆਹ ਤੋਂ ਇੱਕ ਦਿਨ ਪਹਿਲਾਂ ਨਛੱਤਰ ਗਿੱਲ ਦੀ ਪਤਨੀ ਦਾ ਦੇਹਾਂਤ

ਪੰਜਾਬੀ ਗਾਇਕ ਨਛੱਤਰ ਗਿੱਲ ਨਾਲ ਜੁੜੀ ਦੁਖਦ ਖਬਰ ਸਾਹਮਣੇ ਆਈ ਹੈ। ਉਨ੍ਹਾਂ ਦੀ ਪਤਨੀ ਦਲਵਿੰਦਰ ਕੌਰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਉਸ ਅਕਾਲ ਪੁਰਖ ਦੇ ਚਰਨਾਂ ਵਿਚ ਜਾ ਬਿਰਾਜੇ।

Back to top button