canada, usa ukPunjab

ਕੈਨੇਡਾ ‘ਚ ਦਰਦਨਾਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਕੈਨੇਡਾ ਦੇ ਮੈਨੀਟੋਬਾ ਸੂਬੇ ਵਿਚ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ 29 ਸਾਲਾ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਜਦਕਿ ਉਸ ਦਾ ਸਾਥੀ ਟਰੱਕ ਡਰਾਈਵਰ ਜ਼ਖ਼ਮੀ ਹੋ ਗਿਆ। ਮੈਨੀਟੋਬਾ ਦੇ ਐਲੀ ਕਸਬੇ ਨੇੜੇ ਟ੍ਰਾਂਸ-ਕੈਨੇਡਾ ਹਾਈਵੇਅ ‘ਤੇ ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਦੋਵੇਂ ਜਣੇ ਸੜਕ ਕਿਨਾਰੇ ਮਦਦ ਦੀ ਉਡੀਕ ਕਰ ਰਹੇ ਸਨ।

Back to top button