WorldHealthIndia

7 ਮੰਜ਼ਿਲਾ ਇਮਾਰਤ ਨੂੰ ਲੱਗੀ ਭਿਆਨਕ ਅੱਗ, 5 ਬੱਚਿਆਂ ਸਣੇ 10 ਲੋਕਾਂ ਦੀ ਮੌਤ

ਫਰਾਂਸ ਦੇ ਸ਼ਹਿਰ ਲਿਓਨ ਨੇੜੇ ਵੌਲਕਸ-ਐਨ-ਵੇਲਿਨ ‘ਤੋਂ ਇਕ ਰਿਹਾਇਸ਼ੀ ਇਮਾਰਤ ਵਿੱਚ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ। ਇਥੇ ਸ਼ੁੱਕਰਵਾਰ ਸਵੇਰੇ ਇੱਕ 7 ਮੰਜ਼ਿਲਾ ਇਮਾਰਤ ‘ਚ ਅੱਗ ਲੱਗਣ ਕਾਰਨ ਪੰਜ ਬੱਚਿਆਂ ਸਮੇਤ 10 ਲੋਕਾਂ ਦੀ ਮੌਤ ਹੋ ਗਈ ਹੈ। ਅੱਗ ‘ਤੇ ਕਾਬੂ ਪਾਉਣ ਲਈ ਐਮਰਜੈਂਸੀ ਸੇਵਾਵਾਂ ਭੇਜ ਦਿੱਤੀਆਂ ਗਿਆ ਹਨ।

Back to top button