ਆਲ ਇੰਡੀਆ ਕਾਂਗਰਸ ਕਮੇਟੀ ਨੇ ਪੰਜਾਬ ਅਤੇ ਮਿਜ਼ਰੋਮ ਲਈ ਮਹਿਲਾ ਕਾਂਗਰਸ ਦੇ ਪ੍ਰਧਾਨ ਦੇ ਨਾਵਾਂ ਦਾ ਐਲਾਨ ਕੀਤਾ ਹੈ। ਗੁਰਸ਼ਰਨ ਕੌਰ ਰੰਧਾਵਾ ਨੂੰ ਪੰਜਾਬ ਮਹਿਲਾ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।