politicalPunjab

13 ਸਾਲਾਂ ਕੁੜੀ ਦਾ ਗੋਲੀਆਂ ਚਲਾਉਣ ਦਾ ਵੀਡੀਓ ਵਾਇਰਲ: ਪਰਿਵਾਰ ਆਇਆ ਸਾਹਮਣੇ, ਕਿਹਾ….

13 ਸਾਲਾਂ ਕੁੜੀ ਦਾ ਗੋਲੀਆਂ ਚਲਾਉਣ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਪਰਿਵਾਰ ਆਇਆ ਸਾਹਮਣੇ, ਕਿਹਾ…

ਅੰਮ੍ਰਿਤਸਰ ‘ਚ 13 ਸਾਲਾ ਲੜਕੀ ਦੀ ਗੋਲੀਆਂ ਚਲਾਉਣ ਦਾ ਵੀਡੀਓ ਲਗਾਤਾਰ ਵਾਇਰਲ (Video of girl firing in Amritsar goes viral) ਹੋ ਰਿਹਾ ਹੈ। ਜਿਸ ਤੋਂ ਬਾਅਦ ਉਸ ਦਾ ਪਰਿਹਵਾਰ ਮੀਡੀਆ ਸਾਹਮਣੇ ਆਇਆ ਹੈ। ਪਰਿਵਾਰ ਨੇ ਕਿਹਾ ਕਿ ਇਹ ਵੀਡੀਓ ਪਰਾਣੀ ਹੈ ਪਰ ਕੁਝ ਸਰਾਰਤੀ ਅਨਸਰਾਂ ਵੱਲੋਂ ਵਾਇਰਲ ਕੀਤੀ ਜਾ ਰਹੀ ਹੈ।

Back to top button