Worldcanada, usa uk

ਅਮਰੀਕਾ ‘ਚ ਅੰਨ੍ਹੇਵਾਹ ਗੋਲੀਬਾਰੀ, 8 ਲੋਕਾਂ ਦੀ ਦਰਦਨਾਕ ਮੌਤ

ਅਮਰੀਕਾ ਦੇ ਉਟਾਹ ਸੂਬੇ ਦੇ ਏਨੋਕ ਵਿੱਚ ਅੰਨ੍ਹੇਵਾਹ ਗੋਲੀਬਾਰੀ ਹੋਈ ਹੈ। ਇਸ ਘਟਨਾ ਵਿੱਚ ਅੱਠ ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ। ਸਥਾਨਕ ਅਧਿਕਾਰੀਆਂ ਅਨੁਸਾਰ ਉਟਾਹ ਦੇ ਇੱਕ ਪੇਂਡੂ ਖੇਤਰ ਵਿੱਚ ਇੱਕ ਘਰ ਦੇ ਅੰਦਰ ਅੱਠ ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ ਜਿਨ੍ਹਾਂ ਨੂੰ ਗੋਲੀਆਂ ਮਾਰ ਕੇ ਮਾਰਿਆ ਗਿਆ ਹੈ। ਮਰਨ ਵਾਲਿਆਂ ਵਿੱਚ ਤਿੰਨ ਬਾਲਗ ਅਤੇ ਪੰਜ ਬੱਚੇ ਸ਼ਾਮਲ ਹਨ।

ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਇਹ ਘਟਨਾ ਬੁੱਧਵਾਰ ਦੀ ਹੈ। ਸਾਰੇ ਮ੍ਰਿਤਕਾਂ ਦੇ ਸਰੀਰਾਂ ‘ਤੇ ਗੋਲੀਆਂ ਦੇ ਨਿਸ਼ਾਨ ਪਾਏ ਗਏ ਹਨ।

Back to top button