
ਅੱਤਵਾਦੀ ਹਰਵਿੰਦਰ ਰਿੰਦਾ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਮੀਡਿਆ ਰਿਪੋਰਟਾਂ ਮੁਤਾਬਕ ਰਿੰਦਾ ਨੂੰ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੱਸਿਆ ਜ ਰਿਹਾ ਹੈ ਕਿ ਹਰਵਿੰਦਰ ਸਿੰਘ ਰਿੰਦਾ ਨੂੰ ਮਹਾਰਾਸ਼ਟਰ ATS ਵੱਲੋਂ ਕਾਬੂ ਕੀਤਾ ਗਿਆ ਹੈ। ਅੱਤਵਾਦੀ ਰਿੰਦਾ ਦੇ ਨਾਲ ਉਸਦੇ ਸਾਥੀ ਸੋਨੂੰ ਖੱਤਰੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਫਿਲਹਾਲ ਪੰਜਾਬ ਪੁਲਿਸ ਵੱਲੋਂ ਇਸ ਸਬੰਧੀ ਕਿਸੇ ਵੀ ਤਰ੍ਹਾਂ ਦਾ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।
ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਅੱਤਵਾਦੀ ਹਰਵਿੰਦਰ ਰਿੰਦਾ ਨੂੰ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੱਸਿਆ ਜ ਰਿਹਾ ਹੈ ਕਿ ਹਰਵਿੰਦਰ ਸਿੰਘ ਰਿੰਦਾ ਨੂੰ ਮਹਾਰਾਸ਼ਟਰ ATS ਵੱਲੋਂ ਕਾਬੂ ਕੀਤਾ ਗਿਆ ਹੈ।