JalandharPunjab

ਮੁੱਖ ਮੰਤਰੀ ਮਾਨ ਵਲੋਂ ਸੜਕ ਹਾਦਸੇ ਦੇ ਸ਼ਿਕਾਰ ਲੋਕਾਂ ਦੀ ਮਦਦ ਕਰਨ ਵਾਲਿਆਂ ਨੂੰ 2000 ਰੁਪਏ ਦੇਣ ਦਾ ਵੱਡਾ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਦੌਰਾਨ ਮੁੱਖ ਮੰਤਰੀ ਵੱਲੋਂ ਕੁਝ ਵੱਡੇ ਐਲਾਨ ਵੀ ਕੀਤੇ ਗਏ । ਸੀਐਮ ਮਾਨ ਨੇ ਕਿਹਾ ਕਿ ਵਾਹਨਾਂ ਅਤੇ ਮੋਟਰਸਾਈਕਲਾਂ ਵਿੱਚ ਫਸਟ ਏਡ ਕਿੱਟਾਂ ਜ਼ਰੂਰ ਰੱਖਣੀਆਂ ਚਾਹੀਦੀਆਂ ਹਨ।

ਅਸੀਂ ਫ਼ਰਿਸ਼ਤੇ ਸਕੀਮ ਸ਼ੁਰੂ ਕੀਤੀ ਹੈ, ਇਸ ਦੌਰਾਨ ਜੇਕਰ ਕਿਸੇ ਨਾਲ ਕੋਈ ਹਾਦਸਾ ਹੁੰਦਾ ਹੈ ਤਾਂ ਉਸ ਨੂੰ ਹਸਪਤਾਲ ਲੈ ਕੇ ਜਾਣ ਵਾਲੇ ਵਿਅਕਤੀ ਨੂੰ 2000 ਰੁਪਏ ਦਿੱਤੇ ਜਾਣਗੇ।

Back to top button