IndiaPunjab

ਨੌਜਵਾਨ ਨੇ ਸੁਰੱਖਿਆ ਘੇਰਾ ਤੋੜ ਕੇ ਰਾਹੁਲ ਗਾਂਧੀ ਨੂੰ ਪਾ ਲਈ ਜੱਫੀ

The young man broke the security cordon and hugged Rahul Gandhi, the workers rescued him

ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਦੌਰਾਨ ਸੁਰੱਖਿਆ ‘ਚ ਕੁਤਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਯਾਤਰਾ ਦੌਰਾਨ ਅਚਾਨਕ ਇਕ ਨੌਜਵਾਨ ਦੌੜ ਕੇ ਆਇਆ ਅਤੇ ਰਾਹੁਲ ਗਾਂਧੀ ਨੂੰ ਜੱਫੀ ਪਾਉਣ ਦੀ ਕੋਸ਼ਿਸ਼ ਕੀਤੀ।

ਇਸ ਦੌਰਾਨ ਪੰਜਾਬ ਪੁਲਿਸ ਅਤੇ ਸੀਆਰਪੀਐਫ ਦੇ ਜਵਾਨ ਵੀ ਇਸ ਨੌਜਵਾਨ ਨੂੰ ਰੋਕ ਨਹੀਂ ਸਕੇ। ਕਿਸੇ ਅਣਪਛਾਤੇ ਵਿਅਕਤੀ ਵੱਲੋਂ ਸੁਰੱਖਿਆ ਘੇਰਾ ਤੋੜਨ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੂੰ ਤੁਰੰਤ ਚੌਕਸ ਕਰ ਦਿੱਤਾ ਗਿਆ ਹੈ। ਹਾਲਾਂਕਿ ਬਾਅਦ ਵਿੱਚ ਪਤਾ ਲੱਗਾ ਕਿ ਉਹ ਯੂਥ ਕਾਂਗਰਸ ਦਾ ਵਰਕਰ ਸੀ।

Back to top button