PunjabPolitics

ਸੀਨੀਅਰ ਕਾਂਗਰਸ ਆਗੂ ਮਨਪ੍ਰੀਤ ਬਾਦਲ ਭਾਜਪਾ ‘ਚ ਹੋਏ ਸ਼ਾਮਲ, ਕੈਪਟਨ ਨੇ ਦਿੱਤੀ ਵਧਾਈ

ਸੀਨੀਅਰ ਆਗੂ ਮਨਪ੍ਰੀਤ ਬਾਦਲ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦਿੱਲੀ ਵਿਖੇ ਭਾਜਪਾ ਦੇ ਦਫਤਰ ‘ਚ ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਪਾਰਟੀ ‘ਚ ਸ਼ਾਮਲ ਕਰਵਾਇਆ ਹੈ।

ਕੈਪਟਨ ਨੇ BJP ‘ਚ ਆਉਣ ‘ਤੇ ਮਨਪ੍ਰੀਤ ਬਾਦਲ ਨੂੰ ਦਿੱਤੀ ਵਧਾਈ, ਬੋਲੇ- ‘ਅਜੇ ਹੋਰ ਵੀ ਆਉਣਗੇ’

Back to top button