PunjabPolitics

ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾਇਆ

ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਮਨੀਸ਼ਾ ਗੁਲਾਟੀ ਦਾ ਕਾਰਜਕਾਲ ਪੰਜਾਬ ਸਰਕਾਰ ਨੇ 18 ਸਤੰਬਰ 2020 ਨੂੰ ਵਧਾ ਦਿੱਤਾ ਸੀ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਉਨ੍ਹਾਂ ਦੀ ਮਿਆਦ ਵਧਾਉਣ ਲਈ ਸਰਕਾਰੀ ਨਿਯਮਾਂ ਵਿੱਚ ਅਜਿਹਾ ਕੋਈ ਨਿਯਮ ਨਹੀਂ ਸੀ। ਇਸ ਕਾਰਨ ਉਨ੍ਹਾਂ ਨੂੰ ਚੇਅਰਪਰਸਨ ਬਣਾਉਣ ਦਾ ਹੁਕਮ ਵਾਪਸ ਲੈ ਲਿਆ ਗਿਆ ਹੈ।

Back to top button