Punjab

ਟਿਊਸ਼ਨ ਪੜ੍ਹਾਉਣ ਗਈ ਅਧਿਆਪਕਾ ਨਾਲ ਵਿਦਿਆਰਥੀ ਦੇ ਪਿਤਾ ਵਲੋਂ ਪਿਸਤੌਲ ਦੀ ਨੋਕ ‘ਤੇ ਬਲਾਤਕਾਰ

ਚੰਡੀਗੜ੍ਹ ‘ਚ ਅਧਿਆਪਕਾ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਹਿਲਾ ਅਧਿਆਪਕਾ ਆਪਣੇ ਵਿਦਿਆਰਥੀ ਦੇ ਘਰ ਟਿਊਸ਼ਨ ਪੜ੍ਹਾਉਣ ਗਈ ਸੀ।

ਇਸ ਦੌਰਾਨ ਵਿਦਿਆਰਥੀ ਦੇ ਪਿਤਾ ਨੇ ਪਿਸਤੌਲ ਦਿਖਾ ਕੇ ਉਸ ਨਾਲ ਬਲਾਤਕਾਰ ਕੀਤਾ। ਜਦੋਂ ਔਰਤ ਮੁਲਜ਼ਮ ਖ਼ਿਲਾਫ਼ ਸ਼ਿਕਾਇਤ ਕਰਨ ਲਈ ਥਾਣੇ ਪੁੱਜੀ ਤਾਂ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਇਸ ਮਾਮਲੇ ਨੂੰ ਲੈ ਕੇ ਪੀੜਤ ਔਰਤ ਨੇ ਮੁੜ ਅਦਾਲਤ ਦਾ ਦਰਵਾਜ਼ਾ ਖੜਕਾਇਆ। ਹੈ। ਜਿੱਥੇ ਅਦਾਲਤ ਨੇ ਪੁਲਿਸ ਨੂੰ ਇਸ ਮਾਮਲੇ ‘ਤੇ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।

Leave a Reply

Your email address will not be published.

Back to top button