
ਪੰਜਾਬੀ ਗਾਇਕ ਬੱਬੂ ਮਾਨ ਅਕਸਰ ਹੀ ਸੁਰਖੀਆਂ ਚ ਰਹਿੰਦੇ ਹਨ। ਉਹ ਪੰਜਾਬੀ ਇੰਡਸਟਰੀ ਦੇ ਟੌਪ ਗਾਇਕਾਂ ‘ਚੋਂ ਇੱਕ ਹਨ। ਉਨ੍ਹਾਂ ਦਾ ਨਾਂ ਇੰਡਸਟਰੀ ‘ਚ ਬੜੀ ਇੱਜ਼ਤ ਨਾਲ ਲਿਆ ਜਾਂਦਾ ਹੈ। ਵੈਸੇ ਤਾਂ ਬੱਬੂ ਮਾਨ ਬਾਰੇ ਕਿਹਾ ਜਾਂਦਾ ਹੈ ਕਿ ਉਹ ਬੜੇ ਸ਼ਾਂਤ ਤੇ ਨਿਮਰ ਸੁਭਾਅ ਦੇ ਹਨ, ਪਰ ਹੁਣ ਕੁੱਝ ਅਜਿਹਾ ਹੋਇਆ ਹੈ, ਜਿਸ ਤੋਂ ਬੱਬੂ ਮਾਨ ਕਾਫੀ ਨਾਰਜ਼ ਲੱਗ ਰਹੇ ਹਨ।








