Jalandhar
ਜਲੰਧਰ ਦੇ ਟੈਗੋਰ ਹਸਪਤਾਲ ‘ਚ ਲੱਗੀ ਭਿਆਨਕ ਅੱਗ, ਮਚੀ ਹਫੜਾ-ਦਫੜੀ

ਜਲੰਧਰ ‘ਚ ਟੈਗੋਰ ਹਸਪਤਾਲ ‘ਚ ਅੱਗ ਲੱਗਣ ਨਾਲ ਹਫੜਾ-ਦਫੜੀ ਮਚ ਗਈ। ਮੌਕੇ ‘ਤੇ ਇਲਾਕਾ ਵਾਸੀ ਤੇ ਫਾਇਰ ਬਿ੍ਗੇਡ ਵਿਭਾਗ ਨੇ ਪੁੱਜ ਕੇ ਅੱਗ ‘ਤੇ ਕਾਬੂ ਪਾਇਆ। ਹਸਪਤਾਲ ਦੇ ਆਕਸੀਜਨ ਸਿਲੰਡਰ ਦੇ ਕਮਰੇ ‘ਚ ਸਿਲੰਡਰ ਲੀਕ ਹੋਣ ਨਾਲ ਅੱਗ ਲੱਗ ਗਈ। ਹਸਪਤਾਲ ‘ਚ ਦਾਖਲ ਮਰੀਜ਼ਾਂ ਦਾ ਨੁਕਸਾਨ ਤੋਂ ਬਚਾਅ ਰਿਹਾ।












