Uncategorized

ਅਧਿਆਪਕਾਂ ਨਾਲ ਭਰੇ ਟੈਂਪੂ ਟਰੈਵਲ ਦੀ ਬੱਸ ਨਾਲ ਭਿਆਨਕ ਟੱਕਰ, 4 ਲੋਕਾਂ ਦੀ ਮੌਤ, 11 ਜ਼ਖਮੀ

ਫਿਰੋਜ਼ਪੁਰ ‘ਚ ਭਿਆਨਕ ਸੜਕ ਹਾਦਸਾ ਹੋਇਆ ਹੈ। ਟੈਂਪੂ ਟਰੈਵਲ ਦੀ ਬੱਸ ਨਾਲ ਟੱਕਰ ਹੋਈ ਹੈ। ਇਸ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਟੈਂਪੂ ਟਰੈਵਲ ਸਵਾਰ ਅਧਿਆਪਕ ਜਲਾਲਾਬਾਦ ਤੋਂ ਤਰਨ ਤਾਰਨ ਜਾ ਰਹੇ ਸੀ। ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਹਾਸਲ ਜਾਣਕਾਰੀ ਮੁਤਾਬਕ ਅੱਜ ਸਵੇਰੇ ਵਾਪਰੇ ਇਸ ਦਰਦਨਾਕ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਜਲਾਲਾਬਾਦ ਤੋਂ ਇਹ ਅਧਿਆਪਕ ਤਰਨ ਤਾਰਨ ਦੇ ਵੱਖ-ਵੱਖ ਸਕੂਲਾਂ ਵਿੱਚ ਡਿਊਟੀ ਲਈ ਜਾ ਰਹੇ ਸਨ। ਉਹ ਟੈਂਪੂ ਟਰੈਵਲ ‘ਤੇ ਜਾ ਰਹੇ ਸਨ ਤੇ ਰਾਹ ਵਿੱਚ ਪੰਜਾਬ ਰੋਡਵੇਜ਼ ਦੀ ਬੱਸ ਨਾਲ ਟੱਕਰ ਹੋ ਗਈ।

ਇਸ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ। 11 ਲੋਕ ਜ਼ਖਮੀ ਹੋਏ ਹਨ।

Back to top button