Uncategorized

ਜਲੰਧਰ ਚੋਣਾਂ ਦੇ ਐਲਾਨ ਤੋਂ ਬਾਅਦ ਈਸਾਈ ਭਾਈਚਾਰੇ ਵਲੋਂ ਆਪਣੀ ਸਿਆਸੀ ਪਾਰਟੀ ਦਾ ਐਲਾਨ

ਜਲੰਧਰ ਚੋਣਾਂ ਦੇ ਐਲਾਨ ਤੋਂ ਬਾਅਦ ਈਸਾਈ ਭਾਈਚਾਰੇ ਦੇ ਵਲੋਂ ਆਪਣੀ ਸਿਆਸੀ ਪਾਰਟੀ ਦਾ ਐਲਾਨ ਕਰ ਦਿੱਤਾ ਹੈ। ਪਿੰਡ ਖੋਜੇਵਾਲ ‘ਚ ਓਪਨ ਡੋਰ ਚਰਚ ਦੇ ਮੁਖੀ ਪਾਦਰੀ ਹਰਪ੍ਰੀਤ ਦਿਓਲ ਦੇ ਵਲੋ ਇਹ ਪਾਰਟੀ ਐਲਾਨੀ ਗਈ ਹੈ ਅਤੇ ਇਸ ਪਾਰਟੀ ਨੂੰ ‘ਯੂਨਾਈਟਿਡ ਪੰਜਾਬ ਪਾਰਟੀ’ ਨਾਅ ਦਿੱਤਾ ਗਿਆ ਹੈ। ਈਸਾਈ ਭਾਈਚਾਰੇ ਦੁਆਰਾ ਬਣਾਈ ਗਈ ਇਹ ਪਾਰਟੀ ਜਲੰਧਰ ਜਿਮਨੀ ਚੋਣ ਵੀ ਲੜੀ ਜਾਵੇਗੀ। 

Back to top button