
ਫਿਰੋਜ਼ਪੁਰ ਦੇ ਕਸਬਾ ਮਮਦੋਟ ਦੇ ਪਿੰਡ ਸ਼ੁੰਦਰ ਵਾਲੇ ਝੁੱਗੇ ਵਿੱਚ ਇੱਕ ਸਾਬਕਾ ਸਰਪੰਚ ਵੱਲੋਂ ਗੁੰਡਾਗਰਦੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਪਰਿਵਾਰ ਨੇ ਦੱਸਿਆ ਕਿ ਸਾਬਕਾ ਸਰਪੰਚ ਸੱਤਪਾਲ ਸਿੰਘ ਨਾਲ ਉਨ੍ਹਾਂ ਦਾ ਜਮੀਨੀ ਝਗੜਾ ਚੱਲ ਰਿਹਾ ਹੈ। ਜੋ ਜਾਣਬੁੱਝ ਕੇ ਉਨ੍ਹਾਂ ਦੇ ਖੇਤ ਵਿੱਚ ਬੱਕਰੀਆਂ ਛੱਡ ਦਿੰਦਾ ਹੈ। ਜਿਸਨੂੰ ਲੈਕੇ ਉਹ ਕਈ ਵਾਰ ਸਾਬਕਾ ਸਰਪੰਚ ਨੂੰ ਰੋਕ ਚੁੱਕੇ ਹਨ