
ਪੰਜਾਬ ‘ਚ ਸਰਕਾਰੀ ਦਫਤਰਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਹੁਣ ਪੰਜਾਬ ਵਿੱਚ ਸਰਕਾਰੀ ਦਫਤਰਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਦਫਤਰ ਸਵੇਰੇ 7.30 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁਲਣਗੇ। ਇਹ ਹੁਕਮ 2 ਮਈ ਤੋਂ 15 ਜੁਲਾਈ ਤੱਕ ਲਾਗੂ ਰਹੇਗਾ।
IPS ਅਧਿਕਾਰੀ ਅਰੁਣਪਾਲ ਸਿੰਘ ਨੂੰ ਲਾਇਆ ਗਿਆ ਏ.ਡੀ.ਜੀ.ਪੀ ਜੇਲ੍ਹ

ਪੰਜਾਬ ਸਰਕਾਰ ਨੇ ਅੱਜ ਪੁਲਿਸ ਪ੍ਰਸ਼ਾਸਨ ਵਿੱਚ ਤਬਦੀਲੀ ਕੀਤੀ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਨੇ ਏਡੀਜੀਪੀ ਜੇਲ੍ਹ ਬੀ ਚੰਦਰਸ਼ੇਖਰ ਨੂੰ ਹਟਾ ਦਿੱਤਾ ਹੈ। ਉਨ੍ਹਾਂ ਦੀ ਥਾਂ ਅਰੁਣਪਾਲ ਸਿੰਘ ਨੂੰ ਏਡੀਜੀਪੀ ਜੇਲ੍ਹ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਮਾਨ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਪੰਜਾਬ ਦੇ ਆਈਪੀਐਸ ਅਧਿਕਾਰੀ ਏਡੀਜੀਪੀ ਜੇਲ੍ਹ ਬੀ ਚੰਦਰਸ਼ੇਖਰ ਨੂੰ ਹਟਾ ਕੇ ਉਨ੍ਹਾਂ ਦੀ ਥਾਂ ਆਈਪੀਐਸ ਅਧਿਕਾਰੀ ਏਡੀਜੀਪੀ ਅਰੁਣ ਪਾਲ ਸਿੰਘ ਨੂੰ ਏਡੀਜੀਪੀ ਜੇਲ੍ਹ ਲਾਇਆ ਗਿਆ ਹੈ।









References:
Neue casino ohne einzahlung Elk Studios Spielautomaten