
ਅੰਮ੍ਰਿਤਪਾਲ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਮੀਡਿਆ ਰਿਪੋਰਟਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਦੇ ਮੁੱਖ ਹੈਂਡਲਰ ਪੱਪਲਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਜਲੰਧਰ ਤੋਂ ਫਰਾਰ ਹੋਣ ਤੋਂ ਬਾਅਦ ਪੱਪਲਪ੍ਰੀਤ ਲਗਾਤਾਰ ਅੰਮ੍ਰਿਤਪਾਲ ਦੇ ਨਾਲ ਸੀ। ਇਸ ਤੋਂ ਬਾਅਦ ਦੋਵਾਂ ਨੇ ਹੁਸ਼ਿਆਰਪੁਰ ‘ਚ ਵੱਖ-ਵੱਖ ਰਸਤੇ ਅਪਣਾ ਲਏ ਸਨ।