[the_ad id="98460"] [the_ad id="98341"]
Jalandhar

ਗੁਰਪਤਵੰਤ ਪੰਨੂੰ ਵਲੋਂ ਬੱਚੀ ਨੂੰ ਬਾਹਰ ਕੱਢਣ ਵਾਲੇ ਸੇਵਾਦਾਰ ਨੂੰ 5 ਲੱਖ ਦਾ ਇਨਾਮ ਦੇਣ ਦਾ ਐਲਾਨ

ਅੰਮ੍ਰਿਤਸਰ ‘ਚ ਲੜਕੀ ਨੂੰ ਹਰਿਮੰਦਰ ਸਾਹਿਬ ਦੇ ਅੰਦਰ ਜਾਣ ਤੋਂ ਰੋਕਣ ਦੇ ਮਾਮਲੇ ‘ਚ ਹੁਣ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ (SFJ) ਦੀ ਐਂਟਰੀ ਹੋ ਗਈ ਹੈ। SFJ ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂੰ ਨੇ ਵੀਡੀਓ ਜਾਰੀ ਕਰਦੇ ਹੋਏ ਬੱਚੀ ਨੂੰ ਬਾਹਰ ਕੱਢਣ ਵਾਲੇ ਸੇਵਾਦਾਰ ਸਰਬਜੀਤ ਸਿੰਘ ਨੂੰ 5 ਲੱਖ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ।

Back to top button