
ਜਲੰਧਰ/ ਚਾਹਲ
ਜਲੰਧਰ ਲੋਕ ਸਭਾ ਜ਼ਿਮਨੀ ਚੋਣ: 04-ਜਲੰਧਰ (ਐਸ.ਸੀ.) ਸੰਸਦੀ ਹਲਕੇ ਲਈ ਡਿਪਟੀ ਕਮਿਸ਼ਨਰ-ਕਮ-ਰਿਟਰਨਿੰਗ ਅਫ਼ਸਰ ਜਸਪ੍ਰੀਤ ਸਿੰਘ ਮੰਗਲਵਾਰ ਨੂੰ ਸਥਾਨਕ ਡੀਏਸੀ ਵਿਖੇ ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ (ਸ਼੍ਰੋਮਣੀ ਅਕਾਲੀ ਦਲ-ਬਸਪਾ) ਦੇ ਉਮੀਦਵਾਰ ਡਾ. ਸੁਖਵਿੰਦਰ ਕੁਮਾਰ ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਗੁਰਜੰਟ ਸਿੰਘ ਵੱਲੋਂ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾਏ ਗਏ।










