Punjab

ਭਗੌੜੇ ਚੱਲ ਰਹੇ ਅੰਮ੍ਰਿਤਪਾਲ ਦੀ ਪਤਨੀ ਨੂੰ ਅੰਮ੍ਰਿਤਸਰ ਦੇ ਹਵਾਈ ਅੱਡੇ ‘ਤੇ ਰੋਕਿਆ

ਵਾਰਿਸ ਪੰਜਾਬ ਜਥੇਬੰਦੀ ਦੇ ਪ੍ਰਧਾਨ ਤੇ ਇਸ ਸਮੇਂ ਭਗੌੜੇ ਚੱਲ ਰਹੇ ਅੰਮ੍ਰਿਤਪਾਲ ਸਿੰਘ ਦੀ ਪਤਨੀ ਨੂੰ ਕਿਰਨਦੀਪ ਕੌਰ ਨੂੰ ਅਂਮ੍ਰਿਤਸਰ ਦੇ ਹਵਾਈ ਅੱਡੇ ਉਤੇ ਰੋਕਿਆ ਗਿਆ ਹੈ। ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਕੋਲ ਇੰਗਲੈਂਡ ਦੀ ਨਾਗਰਿਕਤਾ ਹੈ। ਉਸ ਉਤੇ ਫਿਲਹਾਲ ਕੋਈ ਕੇਸ ਨਹੀਂ ਹੈ। ਪਰ ਫਿਰ ਵੀ ਸੁਰੱਖਿਆ ਏਜੰਸੀਆਂ ਵਲੋਂ ਉਸ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ।

Back to top button