India

ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਹੋਇਆ ਕੋਰੋਨਾ ਵਾਇਰਸ

ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋ ਗਏ ਹਨ। ਰਾਜਨਾਥ ਸਿੰਘ ਵਿੱਚ ਕੋਰੋਨਾ ਵਾਇਰਸ ਦੇ ਹਲਕੇ ਲੱਛਣ ਹਨ ਜਿਸ ਤੋਂ ਬਾਅਦ ਉਨ੍ਹਾਂ ਨੇ ਖੁਦ ਨੂੰ ਕੁਆਰੰਟੀਨ ਕਰ ਲਿਆ ਹੈ। ਇਹ ਜਾਣਕਾਰੀ ਅਧਿਕਾਰੀਆਂ ਵੱਲੋਂ ਅੱਜ ਵੀਰਵਾਰ ਨੂੰ ਦਿੱਤੀ ਗਈ ਹੈ।

Back to top button