PunjabWorld

ਮਾਮਲਾ ਆਸ਼ਕੀ ਦਾ: ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਟਰੰਪ ਨੂੰ ਵੱਡਾ ਝਟਕਾ

ਅਮਰੀਕਾ ਦੇ ਨਿਊਯਾਰਕ ਦੀ ਇੱਕ ਕੋਰਟ ਨੇ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਵੱਡਾ ਝਟਕਾ ਦਿੰਦਿਆਂ ਜਿਨਸੀ ਸ਼ੋਸ਼ਣ ਮਾਮਲੇ ‘ਚ ਦੋਸ਼ੀ ਕਰਾਰ ਦੇ ਦਿੱਤਾ। ਇਸ ਦੇ ਨਾਲ ਹੀ ਕੋਰਟ ਨੇ ਟਰੰਪ ਨੂੰ 50 ਲੱਖ ਡਾਲਰ ਜੁਰਮਾਨਾ ਭਰਨ ਦੇ ਵੀ ਹੁਕਮ ਦਿੱਤੇ।

Back to top button