
ਪੰਜਾਬ ਕੈਬਨਿਟ ਦੀ ਹੋਣ ਮੀਟਿੰਗ ਦਾ ਸਥਾਨ ਬਦਲ ਦਿੱਤਾ ਗਿਆ ਹੈ। ਪਹਿਲਾਂ ਪੰਜਬ ਕੈਬਨਿਟ ਦੀ ਮੀਟਿੰਗ ਸਵੇਰੇ 11 ਵਜੇ ਸਰਕਟ ਹਾਊਸ ਜਲੰਧਰ ‘ਚ ਹੋਣੀ ਸੀ, ਪਰ ਹੁਣ ਇਹ ਥਾਂ ਬਦਲ ਦਿੱਤੀ ਗਈ ਹੈ। ਹੁਣ ਪੰਜਾਬ ਕੈਬਨਿਟ ਦੀ ਮੀਟਿੰਗ ਕਾਨਫਰੰਸ ਰੂਮ ਜੀ.ਓ. ਮੈਸ, ਪੀ ਏ ਪੀ ਜਲੰਧਰ ਵਿਖੇ ਹੋਵੇਗੀ। ਮੀਟਿੰਗ ਦਾ ਏਜੰਡਾ ਵੀ ਬਾਅਦ ‘ਚ ਜਾਰੀ ਕੀਤਾ ਜਾਵੇਗਾ।