Jalandhar
“ਸ਼ੇਰੇ ਪੰਜਾਬ ਗੁਰਮਤਿ ਸੰਗੀਤ ਵਿਦਿਆਲਾ ਦਿਆਲ ਪੁਰ” ਵਿਖੇ ਚਾਰ ਸਾਹਿਬਜ਼ਾਦਿਆਂ ਦੀ ਯਾਦ ‘ਚ ਅਖੰਡ ਪਾਠ ਦੇ ਭੋਗ ਪਾਏ

ਪਿੰਡ ਦਿਆਲ ਪੁਰ ਵਿਖੇ ਮਾਤਾ ਗੁਜ਼ਰ ਕੌਰ ਜੀ, ਚਾਰ ਸਾਹਿਬਜ਼ਾਦਿਆਂ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਵਿੱਚ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਦਸਤਾਰ ਅਤੇ ਦੁਮਾਲਿਆਂ ਦੇ ਮੁਕਾਬਲੇ ਕਰਵਾਏ ਗਏ ਜੇਤੂਆਂ ਬੱਚਿਆ ਨੂੰ ਦਸਤਾਰਾਂ ਅਤੇ ਸ਼ੀਲਡਾ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਬਾਕੀ ਭਾਗ ਲੈਣ ਵਾਲੇ ਬੱਚਿਆ ਨੂੰ ਸ਼ੀਲਡਾ ਦੇ ਕੇ ਸਨਮਾਨਿਤ ਕੀਤਾ ਗਿਆ








