India

ਰਾਸ਼ਟਰਪਤੀ ਦੀ ਜਾਤੀ ਦਾ ਹਵਾਲਾ ਦਿੰਦੇ ਦਿੱਤਾ ਭੜਕਾਊ ਬਿਆਨ! ਕੇਜਰੀਵਾਲ ਅਤੇ ਖੜਗੇ ਖਿਲਾਫ਼ ਸ਼ਿਕਾਇਤ ਦਰਜ

ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਹੋਰਾਂ ਖ਼ਿਲਾਫ਼ ਭਾਈਚਾਰਿਆਂ/ਸਮੂਹਾਂ ਦਰਮਿਆਨ ਦੁਸ਼ਮਣੀ ਨੂੰ ਬੜ੍ਹਾਵਾ ਦੇਣ ਦੇ ਇਰਾਦੇ ਨਾਲ ਨਵੇਂ ਸੰਸਦ ਭਵਨ ਦੇ ਉਦਘਾਟਨ ਦੇ ਆਯੋਜਨ ਦੇ ਸਬੰਧ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਜਾਤ ਦਾ ਹਵਾਲਾ ਦਿੰਦੇ ਹੋਏ ਭੜਕਾਊ ਬਿਆਨ ਦੇਣ ਲਈ ਸ਼ਿਕਾਇਤ ਦਰਜ ਕਰਵਾਈ ਗਈ ਹੈ। ਆਪਣੇ ਰਾਜਨੀਤਿਕ ਉਦੇਸ਼ਾਂ ਨੂੰ ਪੂਰਾ ਕਰਨ ਲਈ ਭਾਰਤ ਸਰਕਾਰ ਨੂੰ ਅਵਿਸ਼ਵਾਸ ਪੈਦਾ ਕਰਨਾ ਜੋ ਕਿ ਧਾਰਾ 121,153ਏ, 505 ਅਤੇ 34 ਆਈਪੀਸੀ ਦੇ ਅਧੀਨ ਆਉਂਦੇ ਹਨ।

ਦਰਅਸਲ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਨਵੇਂ ਸੰਸਦ ਭਵਨ ਦੇ ਉਦਘਾਟਨ ਸਮਾਰੋਹ ਲਈ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਸੱਦਾ ਨਾ ਦੇਣ ‘ਤੇ ਸਰਕਾਰ ‘ਤੇ ਹਮਲਾ ਬੋਲਿਆ। ਮਲਿਕਾਅਰਜੁਨ ਖੜਗੇ ਨੇ ਇਕ ਤੋਂ ਬਾਅਦ ਇਕ 4 ਟਵੀਟ ਕਰ ਕੇ ਸਰਕਾਰ ਨੂੰ ਘੇਰਿਆ ਅਤੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਮੋਦੀ ਸਰਕਾਰ ਦਲਿਤ ਅਤੇ ਆਦਿਵਾਸੀ ਭਾਈਚਾਰਿਆਂ ਨੂੰ ਸਿਰਫ ਚੋਣ ਕਾਰਨਾਂ ਕਰਕੇ ਪ੍ਰਧਾਨ ਬਣਾਉਂਦੀ ਹੈ।

Leave a Reply

Your email address will not be published. Required fields are marked *

Back to top button