[the_ad id="98460"] [the_ad id="98341"]
IndiaPoliticsPunjab

ਜਲੰਧਰ ‘ਚ ਧਾਰਾ 144 ਲਾਗੂ, ਪੁਲਿਸ ਨੇ ਫਲੈਗ ਮਾਰਚ ਕੱਢਿਆ, ਲੋਕਾਂ ਨੂੰ ਅਫ਼ਵਾਹਾਂ ‘ਤੇ ਯਕੀਨ ਨਾ ਕਰਨ ਦੀ ਅਪੀਲ

ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਸੁਰੱਖਿਆ ਨੂੰ ਲੈ ਕੇ ਅਲਰਟ, ਜਲੰਧਰ ਪੁਲਿਸ ਨੇ ਫਲੈਗ ਮਾਰਚ ਕੱਢਿਆ ਅਤੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ।ਇਸ ਦੇ ਨਾਲ ਹੀ ਪ੍ਰਸ਼ਾਸਨ ਵੱਲੋਂ ਧਾਰਾ 144 ਲਾਗੂ ਕੀਤੀ ਗਈ ਹੈ।

ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ, ਏ.ਡੀ.ਸੀ.ਪੀ ਸਿਟੀ 2 ਅਦਿੱਤਿਆ ਦੀ ਨਿਗਰਾਨੀ ਹੇਠ ਏ.ਸੀ.ਪੀ ਸੈਂਟਰਲ ਨਿਰਮਲ ਸਿੰਘ ਨੇ ਆਪਣੀ ਟੀਮ ਸਮੇਤ ਕਈ ਥਾਣਿਆਂ ਦੀ ਪੁਲਿਸ ਨੂੰ ਨਾਲ ਲੈ ਕੇ ਭੀੜ ਵਾਲੇ ਇਲਾਕਿਆਂ ਵਿੱਚ ਫਲੈਗ ਮਾਰਚ ਕੱਢਿਆ। .

Back to top button