Uncategorized

ਜਲੰਧਰ ਟ੍ਰੈਫਿਕ ਪੁਲਿਸ ਦੇ ASI ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ

ਜਲੰਧਰ ਟ੍ਰੈਫਿਕ ਪੁਲਿਸ ਦੇ ਏਐੱਸਆਈ ਚਰਨਜੀਤ ਸਿੰਘ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਚਰਨਜੀਤ ਸਿੰਘ ਦਕੋਹਾ ਫਾਟਕ ਨੇੜੇ ਡਿਊਟੀ ਦੇ ਰਿਹਾ ਸੀ ਕਿ ਅਚਾਨਕ ਉਸ ਦੀ ਤਬੀਅਤ ਵਿਗੜ ਗਈ ਤੇ ਉਹ ਸੜਕ ‘ਤੇ ਡਿੱਗ ਗਿਆ। ਉਸ ਤੋਂ ਬਾਅਦ ਟ੍ਰੈਫਿਕ ਮੁਲਾਜ਼ਮਾਂ ਤੇ ਲੋਕਾਂ ਦੀ ਮਦਦ ਨਾਲ ਏਐੱਸਆਈ ਚਰਨਜੀਤ ਨੂੰ ਇਲਾਜ ਲਈ ਜੌਹਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ।

Back to top button