Punjab
ਪੁਲਿਸ ਨੇ ਲੱਖਾ ਸਿਧਾਣਾ ਨੂੰ ਕੀਤਾ ਗ੍ਰਿਫਤਾਰ, ਜਾਣੋ ਵਜ੍ਹਾ
Police arrested Lakha Sidhana, know the reason

Police arrested Lakha Sidhana, know the reason
ਬਰਨਾਲਾ ਪੁਲਿਸ ਨੇ ਲੱਖਾ ਸਿਧਾਣਾ ਨੂੰ ਹਿਰਾਸਤ ਵਿੱਚ ਲੈ ਲਿਆ ਸੀ। ਉਪ-ਕਪਤਾਨ ਪੁਲਿਸ ਬਰਨਾਲਾ ਸਤਵੀਰ ਸਿੰਘ ਬੈਂਸ ਨੇ ਦੱਸਿਆ ਕਿ ਉਸਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਜਾਣਕਾਰੀ ਅਨੁਸਾਰ ਉਹ ਸ਼ਨੀਵਾਰ ਦੇਰ ਰਾਤ ਜ਼ਿਲ੍ਹਾ ਬਰਨਾਲਾ ਦੀ ਸਬ-ਡਵੀਜ਼ਨ ਤਪਾ ਮੰਡੀ ਵਿਖੇ ਹਾਈਵੇਅ ‘ਤੇ ਗੱਡੀ ਟਕਰਾਉਣ ਨੂੰ ਲੈ ਕੇ ਝੜਪ ਹੋ ਗਈ ਸੀ। ਜਿਸ ‘ਤੇ ਬਰਨਾਲਾ ਪੁਲਿਸ ਨੇ ਐਕਸ਼ਨ ‘ਚ ਆ ਕੇ ਕਾਰਵਾਈ ਕੀਤੀ ਸੀ।







