
ਜਲੰਧਰ ਦੇ ਸਾਬਕਾ ਸੀਪੀਐਸ ਕੇਡੀ ਭੰਡਾਰੀ ਤੇ ਰਾਜੇਸ਼ ਬਾਘਾ ਨੂੰ ਮੀਤ ਪ੍ਰਧਾਨ ਨਿਯੁਕਤ
ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪਹਿਲੀ ਸੂਬਾ ਕਾਰਜਕਾਰਨੀ ਦਾ ਐਲਾਨ ਕਰ ਦਿੱਤਾ ਹੈ। ਕਾਰਜਕਾਰਨੀ ਵਿੱਚ ਉਨ੍ਹਾਂ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਨੂੰ ਮਹਿਲਾ ਮੋਰਚਾ ਦੀ ਜ਼ਿੰਮੇਵਾਰੀ ਸੌਂਪੀ ਹੈ, ਜਦਕਿ ਜਲੰਧਰ ਦੇ ਸਾਬਕਾ ਸੀਪੀਐਸ ਕੇਡੀ ਭੰਡਾਰੀ ਤੇ ਰਾਜੇਸ਼ ਬਾਘਾ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ।
