EducationIndia

ਨਾਮੀ ਸਕੂਲ ਦੀਆਂ 50 ਵਿਦਿਆਰਥਣਾਂ ਦੀ ਇਤਰਾਜ਼ਯੋਗ ਤਸਵੀਰਾਂ ਵਾਇਰਲ

ਚੰਡੀਗੜ੍ਹ ਦੇ ਨਾਮੀ ਸਕੂਲ ਦੀ 50 ਵਿਦਿਆਰਥਣਾਂ ਦੀ ਇਤਰਾਜ਼ਯੋਗ ਤਸਵੀਰਾਂ ਸਨੈਪਚੈਟ ਦੀ ਵਾਲ ‘ਤੇ ਅਪਲੋਡ ਕੀਤੀਆਂ ਗਈਆਂ ਹਨ। ਇਹ ਫੋਟੋ ਸਕੂਲ ਦੀ ਵੈਬਸਾਈਟ ਤੋਂ ਡਾਊਨਲੋਡ ਕੀਤੀਆਂ ਗਈਆਂ ਹਨ। ਇਸ ਤੋਂ ਬਾਅਦ ਇਨ੍ਹਾਂ ਆਰਟੀਫਿਸ਼ਿਅਲ ਇੰਟੈਲੀਜੈਂਸ ਦੀ ਵਰਤੋਂ ਕਰਕੇ ਐਡਿਟ ਕੀਤਾ ਗਿਆ ਹੈ। ਵਿਦਿਆਰਥਣਾਂ ਦੇ ਮਾਪਿਆਂ ਨੇ ਇਸ ਮਾਮਲੇ ਵਿਚ ਐਸਐਸਪੀ ਚੰਡੀਗੜ੍ਹ ਨੂੰ ਸ਼ਿਕਾਇਤ ਦਿੱਤੀ ਹੈ।

ਪੁਲਿਸ ਵਲੋਂ ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

Leave a Reply

Your email address will not be published.

Back to top button