PunjabPolitics

ਅਦਾਲਤ ਨੇ MLA ਗੱਜਣਮਾਜਰਾ ਨੂੰ ਨਿਆਇਕ ਹਿਰਾਸਤ ‘ਚ ਭੇਜਿਆ

ਆਮ ਆਦਮੀ ਪਾਰਟੀ ਦੇ MLA ਜਸਵੰਤ ਸਿੰਘ ਗੱਜਣ ਮਾਜਰਾ ਦਾ ਈਡੀ ਵੱਲੋਂ ਅੱਜ ਮੁੜ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਉਨ੍ਹਾਂ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਹੁਣ MLA ਜਸਵੰਤ ਸਿੰਘ ਗੱਜਣ ਮਾਜਰਾ ਨੂੰ 12 ਦਸੰਬਰ ਨੂੰ ਮੁੜ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।

Back to top button