Jalandhar

ਜਲੰਧਰ ‘ਚ ਭ੍ਰਿਸ਼ਟ ਕਾਨੂੰਗੋ ਸਿਰਫ 2 ਹਜ਼ਾਰ ਰੁਪਏ ਰਿਸ਼ਵਤ ਲੈਦਾ ਗ੍ਰਿਫ਼ਤਾਰ

Corrupt Kanungo arrested in Jalandhar for taking bribe of just Rs 2,000

Corrupt Kanungo arrested in Jalandhar for taking bribe of just Rs 2,000

ਪੰਜਾਬ ਵਿਜੀਲੈਂਸ ਬਿਊਰੋ ਨੇ ਤਹਿਸੀਲ ਸ਼ਾਹਕੋਟ ਤਾਇਨਾਤ ਕਾਨੂੰਗੋ ਜਤਿੰਦਰ ਸਿੰਘ ਨੂੰ 2000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਪੰਜਾਬ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਲੁਧਿਆਣਾ ਦੇ ਇਕ ਵਿਅਕਤੀ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਕੀਤੀ ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ। 

Back to top button