WorldEntertainment

ਗੈਂਗਸਟਰ ਨੇ ਕਪਿਲ ਸ਼ਰਮਾ ਦੇ ਕੈਨੇਡਾ ਕੈਫੇ ‘ਤੇ ਗੋਲੀਬਾਰੀ ਦੀ ਲਈ ਜ਼ਿੰਮੇਵਾਰੀ, ਕਿਹਾ ਹੁਣ ਮੁੰਬਈ ਦੀ ਬਾਰੀ

Gangster claims responsibility for shooting at Kapil Sharma's Canada Cafe

Gangster claims responsibility for shooting at Kapil Sharma’s Canada Cafe

ਕਪਿਲ ਸ਼ਰਮਾ ਦੇ ਕੈਨੇਡਾ ਸਥਿਤ ਕੈਫੇ ‘ਕੈਪਸ ਕੈਫੇ’ ‘ਤੇ ਇੱਕ ਵਾਰ ਫਿਰ ਗੋਲੀਬਾਰੀ ਹੋਣ ਦੀ ਖ਼ਬਰ ਹੈ। ਇਹ ਇਸ ਮਹੀਨੇ ਵਿੱਚ ਦੂਜੀ ਵਾਰ ਹੋਈ ਘਟਨਾ ਹੈ। ਰਾਹਤ ਦੀ ਗੱਲ ਇਹ ਹੈ ਕਿ ਗੋਲੀਬਾਰੀ ਸਮੇਂ ਕੈਫੇ ਬੰਦ ਸੀ, ਇਸ ਲਈ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਖ਼ਬਰ ਨਹੀਂ ਹੈ। ਇਸ ਹਮਲੇ ਦੀ ਜ਼ਿੰਮੇਵਾਰੀ ਗੈਂਗਸਟਰ ਗੋਲਡੀ ਢਿੱਲੋਂ ਨੇ ਲਈ ਹੈ, ਜਿਸਦਾ ਕਹਿਣਾ ਹੈ ਕਿ ਉਹ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜਿਆ ਹੋਇਆ ਹੈ। ਗੋਲਡੀ ਢਿੱਲੋਂ ਦੀ ਧਮਕੀ ਭਰੀ ਪੋਸਟ ਗੋਲਡੀ ਢਿੱਲੋਂ ਨੇ ਇੱਕ ਆਨਲਾਈਨ ਪੋਸਟ ਰਾਹੀਂ ਇਸ ਹਮਲੇ ਦੀ ਜ਼ਿੰਮੇਵਾਰੀ ਲੈਂਦਿਆਂ ਕਿਹਾ, “ਅਸੀਂ ਅੱਜ ਸਰੀ ਵਿੱਚ ਕਪਿਲ ਸ਼ਰਮਾ ਦੇ ‘ਕੈਪਸ ਕੈਫੇ’ ਵਿੱਚ ਹੋਈ ਗੋਲੀਬਾਰੀ ਦੀ ਜ਼ਿੰਮੇਵਾਰੀ ਲੈਂਦੇ ਹਾਂ। ਅਸੀਂ ਉਸਨੂੰ ਫੋਨ ਕਰਨ ਦੀ ਕੋਸ਼ਿਸ਼ ਕੀਤੀ, ਪਰ ਉਸਨੇ ਫੋਨ ਨਹੀਂ ਚੁੱਕਿਆ, ਇਸ ਲਈ ਸਾਨੂੰ ਇਹ ਕਾਰਵਾਈ ਕਰਨੀ ਪਈ।

 

Back to top button