
ਬਟਾਲਾ ‘ਚ ਦੇਰ ਰਾਤ ਗੈਰ-ਕਾਨੂੰਨੀ ਮਾਈਨਿੰਗ ਕਰ ਰਹੇ ਦੋਸ਼ੀ ਨੇ ਸਰਕਾਰੀ ਸੁਰੱਖਿਆ ਗਾਰਡ ‘ਤੇ ਜਾਨਲੇਵਾ ਹਮਲਾ ਕਰ ਦਿੱਤਾ, ਜਿਸ ਵਿੱਚ ਸਰਕਾਰੀ ਬੇਲਦਾਰ ਦੀ ਮੌਤ ਹੋ ਗਈ। ਸਰਕਾਰੀ ਬੇਲਦਾਰ ਨੇ ਦੋਸ਼ੀਆਂ ਨੂੰ ਨਾਜਾਇਜ਼ ਮਾਈਨਿੰਗ ਕਰਨ ਤੋਂ ਰੋਕਿਆ ਸੀ। ਇਸ ਤੋਂ ਬਾਅਦ ਦੋਸ਼ੀਆਂ ਨੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਅਤੇ ਟਰੈਕਟਰ ਟਰਾਲੀ ਸਮੇਤ ਮੌਕੇ ਤੋਂ ਫ਼ਰਾਰ ਹੋ ਗਏ। ਪੁਲਿਸ ਨੇ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ
ਦੋਸ਼ੀ ਪਿੰਡ ਕੋਟਲਾ ਬੱਜਾ ਸਿੰਘ ਦੀ ਕਸੂਰ ਬ੍ਰਾਂਚ ਨਹਿਰ ਨੇੜੇ ਮਾਈਨਿੰਗ ਕਰ ਰਹੇ ਸਨ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।








Faydalı içerik olmuş.
Ben de donomo bonoso üzerine çalışmalar
yapıyorum, ilgini çekebilir.