Jalandhar

AAP ਨੂੰ ਵੱਡਾ ਝਟਕਾ ! ਜਲੰਧਰ ਦਾ ਸਾਬਕਾ MLA ਹੋਇਆ BJP ‘ਚ ਸ਼ਾਮਿਲ

Big blow to AAP!

ਲੋਕ ਸਭਾ ਚੋਣਾਂ ਤੋਂ ਪਹਿਲਾਂ AAP ਨੂੰ ਵੱਡਾ ਝਟਕਾ ਲੱਗਿਆ ਹੈ। ਜਲੰਧਰ ਛਾਉਣੀ ਦੇ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਦਿੱਲੀ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ। ਜਗਬੀਰ ਸਿੰਘ ਬਰਾੜ ਨੂੰ ਤਰੁਣ ਚੁੱਘ ਨੇ ਪਾਰਟੀ ‘ਚ ਸ਼ਾਮਿਲ ਕਰਵਾਇਆ ਹੈ।

Back to top button