politicalPunjab

AAP ਪੰਜਾਬ ਦੀ ਦੂਜੀ ਸੂਚੀ ਜਾਰੀ, ਇਨ੍ਹਾਂ ਉਮੀਦਵਾਰਾਂ ਦਾ ਕੀਤਾ ਐਲਾਨ

AAP Punjab second list released, these candidates announced

ਲੋਕ ਸਭਾ ਚੋਣਾਂ 2024 ਦੇ ਲਈ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ 2 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਆਪ ਵੱਲੋਂ ਮਾਲਵਿੰਦਰ ਸਿੰਘ ਕੰਗ ਨੂੰ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਬਣਾਇਆ ਗਿਆ ਹੈ। ਮਾਲਵਿੰਦਰ ਸਿੰਘ ਕੰਗ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਹਨ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਨੇ ਹੁਸ਼ਿਆਰਪੁਰ ਤੋਂ ਡਾ.ਰਾਜਕੁਮਾਰ ਚੱਬੇਵਾਲ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਡਾ. ਚੱਬੇਵਾਲ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ

Back to top button