
- AAP releases first list of 40 candidates; see the list to find out who has been named.
ਜਲੰਧਰ (ਮਨਜੋਤ ਸਿੰਘ ਚਾਹਲ )
ਮੁੱਖ ਮੰਤਰੀ ਭਗਵੰਤ ਮਾਨ ਨੇ ਅਗਾਮੀ ਵਿਧਾਨ ਸਭਾ ਚੋਣਾਂ ਲਈ ਪਹਿਲੀ ਸੂਚੀ ਜਾਰੀ ਕੀਤੀ ਹੈ। ਇਸ ਵਿਚ 40 ਉਮੀਦਵਾਰਾਂ ਦੇ ਨਾਮ ਜਾਰੀ ਕੀਤੇ ਗਏ ਹਨ। ਮੁੱਖ ਮੰਤਰੀ ਨੇ ਆਖਿਆ ਕਿ 40 ਸੀਟਾਂ ਉਤੇ ਨਾਮ ਫਾਇਨਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਧੂਰੀ ਉਤੇ ਚੋਣ ਲੜਨਗੇ।
ਬਟਾਲਾ ਤੋਂ ਸ਼ੈਰੀ ਕਲਸੀ, ਅਜਨਾਲਾ ਤੋਂ ਕੁਲਦੀਪ ਧਾਲੀਵਾਲ, ਅੰਮ੍ਰਿਤਸਰ ਸਾਊਥ ਡਾ. ਇੰਦਰਬੀਰ ਸਿੰਘ ਨਿੱਝਰ, ਤਰਨਤਾਰਨ ਤੋਂ ਹਰਮੀਤ ਸਿੰਘ ਸੰਧੂ, ਖੇਮਕਰਨ ਸਰਵਨ ਸਿੰਘ ਧੁੰਨ, ਨਕੋਦਰ ਤੋਂ ਇੰਦਰਜੀਤ ਕੌਰ ਮਾਨ, ਕਰਤਾਰਪੁਰ ਤੋਂ ਬਲਕਾਰ ਸਿੰਘ, ਦਸੂਹੇ ਤੋਂ ਕਰਨਬੀਰ ਸਿੰਘ ਘੁੰਮਣ, ਉੜਮੁੜ ਤੋਂ ਜਸਵੀਰ ਸਿੰਘ ਰਾਜਾਗਿੱਲ, ਹੁਸ਼ਿਆਰਪੁਰ ਤੋਂ ਬ੍ਰਮਸ਼ੰਕਰ ਜਿੰਪਾ, ਜੱਬੇਵਾਲ ਤੋਂ ਈਸ਼ਾਂਤ ਕੁਮਾਰ ਚੱਬੇਵਾਲ, ਗੜ੍ਹਸ਼ੰਕਰ ਤੋਂ ਜੈਕ੍ਰਿਸ਼ਨ ਰੋੜੀ, ਬਲਾਚੌਰ ਤੋਂ ਸੰਤੋਸ਼ ਕਟਾਰੀਈ, ਰੂਪਨਗਰ ਤੋਂ ਦਨੇਸ਼ ਚੱਢਾ, ਮੁਹਾਲੀ ਤੋਂ ਕੁਲਵੰਤ ਸਿੰਘ, ਫਤਿਹਗੜ੍ਹ ਸਾਹਿਬ ਤੋਂ ਲਖਬੀਰ ਸਿੰਘ ਰਾਏ, ਅਮਲੋਹ ਤੋਂ ਗੁਰਿੰਦਰ ਸਿੰਘ ਗੈਰੀ ਵੜਿੰਗ, ਸਮਰਾਲਾ ਤੋਂ ਜਗਤਾਰ ਸਿੰਘ ਦਿਆਲਪੁਰਾ, ਲੁਧਿਆਣਾ ਈਸਟ ਤੋਂ ਦਲਜੀਤ ਸਿੰਘ ਗਰੇਵਾਲ ਭੋਲਾ, ਆਤਮ ਨਗਰ ਤੋਂ ਕੁਲਵੰਤ ਸਿੰਘ ਸਿੱਧੂ, ਲੁਧਿਆਣਾ ਕੇਂਦਰੀ ਅਸ਼ੋਕ ਕੁਮਾਰ ਪੱਪੀ, ਲੁਧਿਆਣਾ ਵੈਸਟ ਤੋਂ ਸੰਜੀਵ ਅਰੋੜਾ, ਲੁਧਿਆਣਾ ਨੌਰਥ ਚੌਧਰੀ ਮਦਨਲਾਲ ਬੱਗਾ, ਪਾਇਲ ਤੋਂ ਮਨਵਿੰਦਰ ਸਿੰਘ ਗਿਆਸਪੁਰਾ, ਨਿਹਾਲਸਿੰਘ ਵਾਲਾ ਤੋਂ ਮਨਜੀਤ ਸਿੰਘ ਬਿਲਾਸਪੁਰ, ਬਾਘਾਪੁਰਾਣਾ ਤੋਂ ਅੰਮ੍ਰਿਤਪਾਲ ਸਿੰਘ ਸੁਖਨੰਦ, ਮੋਗਾ ਤੋਂ ਡਾ. ਅਮਰਦੀਪ ਕੌਰ ਅਰੋੜਾ, ਧਰਮਕੋਟ ਤੋਂ ਦਵਿੰਦਰ ਸਿੰਘ ਜੀਤ ਲਾਡੀ ਦਾ ਨਾਮ ਐਲਾਨਿਆ ਗਿਆ
40 ਉਮੀਦਵਾਰਾਂ ਦੇ ਨਾਮ ਜਾਰੀ
- ਹਲਕਾ ਧੁਰੀ ਤੋਂ ਭਗਵੰਤ ਮਾਨ
- ਬਟਾਲਾ ਹਲਕੇ ਤੋਂ ਅਮਨਸ਼ੇਰ ਸਿੰਘ (ਸ਼ੈਰੀ ਕਲਸੀ)
- ਅਜਨਾਲਾ ਹਲਕੇ ਤੋਂ ਕੁਲਦੀਪ ਸਿੰਘ ਧਾਲੀਵਾਲ
- ਅੰਮ੍ਰਿਤਸਰ ਸਾਊਥ ਹਲਕੇ ਤੋਂ ਡਾ. ਇੰਦਰਬੀਰ ਸਿੰਘ ਨਿੱਜਰ
- ਤਰਨ ਤਾਰਨ ਹਲਕੇ ਤੋਂ ਹਰਮੀਤ ਸਿੰਘ ਸੰਧੂ
- ਖੇਮਖਰਨ ਹਲਕੇ ਤੋਂ ਸਰਵਣ ਸਿੰਘ ਧੁਨ
- ਨਕੋਦਰ ਹਲਕੇ ਤੋਂ ਇੰਦਰਜੀਤ ਕੌਰ ਮਾਨ
- ਕਰਤਾਰਪੁਰ ਹਲਕੇ ਤੋਂ ਬਲਕਾਰ ਸਿੰਘ
- ਦਸੂਹਾ ਹਲਕੇ ਤੋਂ ਕਰਮਬੀਰ ਸਿੰਘ ਘੁੰਮਣ
- ਉੜਮੁੜ ਹਲਕੇ ਤੋਂ ਜਸਵੀਰ ਸਿੰਘ ਰਾਜਾ ਗਿੱਲ
- ਹੁਸ਼ਿਆਰਪੁਰ ਹਲਕੇ ਤੋਂ ਬ੍ਰਹਮ ਸ਼ੰਕਰ ਸ਼ਰਮਾ ਜਿੰਪਾ
- ਚੱਬੇਵਾਲ ਹਲਕੇ ਤੋਂ ਇਸ਼ਾਂਕ ਕੁਮਾਰ ਚੱਬੇਵਾਲ
- ਗੜਸ਼ੰਕਰ ਹਲਕੇ ਤੋਂ ਜੈ ਕ੍ਰਿਸ਼ਨ ਸਿੰਘ ਰੌੜੀ
- ਬਲਾਚੌਰ ਹਲਕੇ ਤੋਂ ਸੰਤੋਸ਼ ਕਟਾਰੀਆ
- ਰੂਪਨਗਰ ਹਲਕੇ ਤੋਂ ਦੀਨੇਸ਼ ਚੱਢਾ
- SAS ਹਲਕੇ ਤੋਂ ਕੁਲਵੰਤ ਸਿੰਘ
- ਫਤਿਹਗੜ੍ਹ ਸਾਹਿਬ ਤੋਂ ਲਖਬੀਰ ਸਿੰਘ ਰਾਏ
- ਅਮਲੋਹ ਹਲਕੇ ਤੋਂ ਗੁਰਿੰਦਰ ਸਿੰਘ ਗੈਰੀ ਵੜਿੰਗ
- ਲੁਧਿਆਣਾ ਪੱਛਮੀ ਤੋਂ ਸੰਜੀਵ ਅਰੋੜਾ ਹੋਣਗੇ ਆਮ ਆਦਮੀ ਪਾਰਟੀ ਦੇ ਉਮੀਦਵਾਰ
- ਲੁਧਿਆਣਾ ਉੱਤਰੀ ਤੋਂ ਮਦਨ ਲਾਲ ਬੱਗਾ ਮੁੜ ਹੋਣਗੇ ਆਮ ਆਦਮੀ ਪਾਰਟੀ ਦੇ ਉਮੀਦਵਾਰ
- ਲੁਧਿਆਣਾ ਪੂਰਬੀ ਤੋਂ ਦਲਜੀਤ ਭੋਲਾ ਗਰੇਵਾਲ ਮੁੜ ਹੋਣਗੇ ਪਾਰਟੀ ਦੇ ਉਮੀਦਵਾਰ
- ਸਮਰਾਲਾ ਤੋਂ ਜਗਤਾਰ ਸਿੰਘ ਦਿਆਲਪੁਰਾ ਤੇ ਮੁੜ ਜਤਾਇਆ ਆਮ ਆਦਮੀ ਪਾਰਟੀ ਨੇ ਭਰੋਸਾ ਦਿੱਤੀ ਟਿਕਟ
- ਲੁਧਿਆਣਾ ਦੇ ਆਤਮ ਨਗਰ ਤੋਂ ਕੁਲਵੰਤ ਸਿੱਧੂ ਨੂੰ ਮੁੜ ਦਿੱਤੀ ਟਿਕਟ
- ਹਲਕਾ ਭਦੌੜ ਤੋਂ ਲਾਭ ਸਿੰਘ ਉੱਗੋਕੇ ਲਗਾਤਾਰ ਦੂਜੀ ਵਾਰ ਉਮੀਦਵਾਰ ਐਲਾਨੇ ਗਏ
- ਲੁਧਿਆਣਾ ਸੈਂਟਰ ਹਲਕੇ ਤੋਂ ਅਸ਼ੋਕ ਪਰਾਸ਼ਰ ਪੱਪੀ ਉਮੀਦਵਾਰ ਐਲਾਨੇ ਗਏ
- ਹਲਕਾ ਪਾਇਲ ਤੋਂ ਮਨਵਿੰਦਰ ਸਿੰਘ ਗਿਆਸਪੁਰਾ
- ਹਲਕਾ ਨਿਹਾਲ ਸਿੰਘ ਵਾਲਾ ਤੋਂ ਮਨਜੀਤ ਸਿੰਘ ਬਿਲਾਸਪੁਰ
- ਹਲਕਾ ਬਾਘਾ ਪੁਰਾਣਾ ਤੋਂ ਅੰਮ੍ਰਿਤਪਾਲ ਸਿੰਘ ਸੁਖਾਨੰਦ
- ਹਲਕਾ ਮੋਗਾ ਤੋਂ ਡਾ. ਅਮਨਦੀਪ ਕੌਰ ਅਰੋੜਾ
- ਹਲਕਾ ਧਰਮਕੋਟ ਤੋਂ ਦਵਿੰਦਰ ਜੀਤ ਸਿੰਘ ਲਾਡੀ ਧੋਸ
- ਹਲਕਾ ਜਲਾਲਾਬਾਦ ਤੋਂ ਜਗਦੀਪ ਕੰਬੋਜ ਗੋਲਡੀ
- ਹਲਕਾ ਫਾਜ਼ਿਲਕਾ ਤੋਂ ਨਰਿੰਦਰਪਾਲ ਸਿੰਘ ਸਵਨਾ
- ਹਲਕਾ ਮੁਕਤਸਰ ਤੋਂ ਜਗਦੀਪ ਸਿੰਘ ਕਾਕਾ ਬਰਾੜ
- ਹਲਕਾ ਕੋਟਕਪੁਰਾ ਤੋਂ ਕੁਲਤਾਰ ਸਿੰਘ ਸੰਧਵਾਂ
- ਹਲਕਾ ਜੈਤੋ ਤੋਂ ਅਮਲੋਕ ਸਿੰਘ
- ਹਲਕਾ ਤਲਵੰਡੀ ਸਾਬੋ ਤੋਂ ਬਲਜਿੰਦਰ ਕੌਰ
- ਹਲਕਾ ਸਰਦੂਲਗੜ੍ਹ ਤੋਂ ਗੁਰਪ੍ਰੀਤ ਸਿੰਘ ਬੰਨਿਆਵਾਲੀਂ
- ਹਲਕਾਂ ਮਹਿਲ ਕਲਾਂ ਤੋਂ ਕੁਲਵੰਤ ਸਿੰਘ ਪੰਡੋਰੀ
- ਹਲਕਾ ਅਮਰਗੜ੍ਹ ਤੋਂ ਜਸਵੰਤ ਸਿੰਘ ਗੱਜਣ ਮਾਜਰਾ
- ਹਲਕਾ ਪਟਿਆਲਾ ਤੋਂ ਅਜੀਤਪਾਲ ਸਿੰਘ ਕੋਹਲੀ











