Latest news

Glime India News

ਏਅਰ ਇੰਡੀਆ ਵਲੋਂ ਅੰਮ੍ਰਿਤਸਰ ਤੋਂ ਹਜ਼ੂਰ ਸਾਹਿਬ ਲਈ ਸਿੱਧੀ ਉਡਾਣ ਸ਼ੁਰੂ

ਸਿੱਖ ਧਰਮ ਦੇ ਪ੍ਰਸਿੱਧ ਧਾਰਮਿਕ ਅਸਥਾਨ ਹਜ਼ੂਰ ਸਾਹਿਬ ਲਈ ਅੰਮ੍ਰਿਤਸਰ ਤੋਂ ਹਵਾਈ ਸੇਵਾ ਸ਼ੁਰੂ ਹੋਣ ਜਾ ਰਹੀ ਹੈ। ਮਹਾਰਾਸ਼ਟਰ ਦੇ ਨਾਂਦੇੜ ਵਿਖੇ ਸਥਿਤ ਗੁਰਦੁਆਰਾ ਸ੍ਰੀ ਹਜ਼ੂਰ ਸਾਹਿਬ ਲਈ 10 ਨਵੰਬਰ ਤੋਂ ਹਫਤੇ ‘ਚ ਤਿੰਨ ਵਾਰ ਲਈ ਅੰਮ੍ਰਿਤਸਰ ਤੋਂ ਏਅਰ ਇੰਡੀਆ ਦੀਆਂ ਉਡਾਣਾਂ ਸ਼ੁਰੂ ਹੋਣਗੀਆਂ।

 

 

ਜਾਣਕਾਰੀ ਦੇ ਮੁਤਾਬਕ ਇਹ ਉਡਾਣਾ ਮੰਗਲਵਾਰ, ਵੀਰਵਾਰ ਤੇ ਸ਼ਨਿਚਰਵਾਰ ਲਈ ਹੋਇਆ ਕਰਨਗੀਆਂ। ਹਵਾਈ ਸੇਵਾ ਸ਼ੁਰੂ ਹੋਣ ਨਾਲ ਸਿੱਖ ਭਾਈਚਾਰੇ ਲਈ ਇਹ ਕਾਫੀ ਲਾਹੇਵੰਦ ਹੋਵੇਗੀ। 

Leave a Comment