Latest news

Glime India News

At PTU University, 80 students fell ill due to poor hostel food, 40 students were in critical condition

PTU ਯੂਨੀਵਰਸਿਟੀ ‘ਚ ਹੋਸਟਲ ਦੇ ਘਟੀਆ ਖਾਣੇ ਨਾਲ 80 ਵਿਦਿਆਰਥੀ ਹੋਏ ਬਿਮਾਰ, 40 ਵਿਦਿਆਰਥੀਆਂ ਦੀ ਹਾਲਤ ਗੰਭੀਰ,ਮੱਚਿਆ ਹੜ੍ਹਕਮ

PTU ਦੇ 40 ਵਿਦਿਆਰਥੀਆਂ ਦੀਖਾਣਾ ਖਾਣ ਤੋਂ ਬਾਅਦ ਵਿਗੜੀ ਸਿਹਤ, ਹਸਪਤਾਲ  ਦਾਖ਼ਲ

 ਕਪੂਰਥਲਾ ਵਿਖੇ ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਹੋਸਟਲ ‘ਚ ਰਹਿੰਦੇ 40 ਤੋਂ ਵੱਧ ਵਿਦਿਆਰਥੀਆਂ ਦੀ ਸਿਹਤ ਵਿਗੜਨ ਦੀ ਖ਼ਬਰ ਮਿਲੀ ਹੈ।
ਮਿਲੀ ਜਾਣਕਾਰੀ ਮੁਤਾਬਕ ਇਨ੍ਹਾਂ ਉਕਤ ਵਿਦਿਆਰਥੀਆਂ ‘ਚ ਹੋਸਟਲ ਦੇ ਖਾਣਾ ਖਾਧਾ ਸੀ, ਜਿਸ ਤੋਂ ਬਾਅਦ ਇਨ੍ਹਾਂ ਦੀ ਸਿਹਤ ਖ਼ਰਾਬ ਹੋ ਗਈ।

 

 

ਸਿਹਤ ਖ਼ਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਸਿਵਲ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ।