[the_ad id="98460"] [the_ad id="98341"]
IndiaPunjab

ਸਾਬਕਾ IPS ਨੂੰ 20 ਸਾਲ ਦੀ ਕੈਦ, 2 ਲੱਖ ਦਾ ਜੁਰਮਾਨਾ

Ex-IPS 20 years imprisonment, 2 lakh fine

ਸਾਬਕਾ ਆਈਪੀਐੱਸ ਅਧਿਕਾਰੀ ਸੰਜੀਵ ਭੱਟ ਨੂੰ 1996 ਦੇ ਐੱਨਡੀਪੀਐੱਸ ਕੇਸ ਵਿੱਚ ਪਾਲਨਪੁਰ ਦੀ ਦੂਜੀ ਐਡੀਸ਼ਨਲ ਸੈਸ਼ਨ ਕੋਰਟ ਤੋਂ ਝਟਕਾ ਲੱਗਾ ਹੈ। ਅਦਾਲਤ ਨੇ ਸਾਬਕਾ ਆਈਪੀਐੱਸ ਅਧਿਕਾਰੀ ਸੰਜੀਵ ਭੱਟ ਨੂੰ 20 ਸਾਲ ਦੀ ਸਖ਼ਤ ਕੈਦ ਅਤੇ 2 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।

Back to top button