Author: Bureau Report

ਪੰਜਾਬ ਪ੍ਰੈਸ ਕਲੱਬ ਜਲੰਧਰ ਚੋਣਾਂ-2022 “ਮੀਡੀਆ ਵੈਲਫੇਅਰ ਗਰੁੱਪ ਵਲੋਂ ਆਪਣਾ ‘ਚੋਣ-ਮੈਨੀਫੈਸਟੋ” ਜਾਰੀ ਜਲੰਧਰ / ਪੰਜਾਬ ਪ੍ਰੈਸ ਕਲੱਬ ਜਲੰਧਰ ਚੋਣਾਂ-2022 ਲਈ “ਮੀਡੀਆ ਵੈਲਫੇਅਰ ਗਰੁੱਪ ਵਲੋਂ ਸੀਨੀਅਰ ਮੀਤ ਪ੍ਰਧਾਨ ਲਈ ਪਰਦੀਪ ਸਿੰਘ ਬਸਰਾ, ਜਨਰਲ ਸਕੱਤਰ ਲਈ ਮਹਾਂਬੀਰ ਪ੍ਰਸਾਦ, ਉਪ ਪ੍ਰਧਾਨ ਲਈ ਗੁਰਪ੍ਰੀਤ ਸਿੰਘ ਪਾਪੀ, ਉਪ ਪ੍ਰਧਾਨ(ਮਹਿਲਾ) ਬੀਬੀ ਪੁਸ਼ਪਿੰਦਰ ਕੌਰ, ਜਾਂਇੰਟ ਸਕੱਤਰ ਲਈ ਨਰਿੰਦਰ ਗੁਪਤਾ, ਖਜਾਨਚੀ ਲਈ ਸੁਮੀਤ ਮਹਿੰਦਰੂ ਲਈ ਚੋਣ ਲੜ ਰਹੇ ਹਨ . ਇਨ੍ਹਾਂ ਉਮੀਦਵਾਰਾਂ ਵਲੋਂ ਸਮੂਹ ਪੱਤਰਕਾਰਾਂ ਦੀ ਭਲਾਈ ਵਾਰੇ ਆਪਣਾ ਚੋਣ ਮੈਨੀਫੈਸਟੋ ਜਾਰੀ ਕੀਤਾ ਗਿਆ. ਜਿਸ ਤੇ ਮੀਡੀਆ ਵੈਲਫੇਅਰ ਗਰੁੱਪ ਦੀ ਟੀਮ ਜਿੱਤਣ ਪਿਛੋਂ ਹੇਠਾਂ ਦੱਸੇ ਗਏ ਨੁਕਤਿਆਂ ਲਈ ਪਹਿਰਾ ਦੇਵੇਗੀ। ਜਿਵੇਂ ਕਿ .. 1.. ਪੱਤਰਕਾਰਾਂ ਲਈ ਐਕਸੀਡੈਂਟਲ ਤੇ…

Read More

ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ  ਜ਼ਿਲ੍ਹਾ ਡਿਪਟੀ ਅਟਾਰਨੀ (ਕਾਨੂੰਨੀ) ਦੇ ਨਾਲ ਰੀਡਰ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਮੇਸ਼ ਕੁਮਾਰ ਵਿਰੁੱਧ ਦਸ ਹਜ਼ਾਰ ਰੁਪਏ ਰਿਸ਼ਵਤ ਮੰਗਣ ਅਤੇ ਹਾਸਲ ਕਰਨ ਤੇ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਸਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ’ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਉਕਤ ਮੁਲਜ਼ਮ ਏ.ਐਸ.ਆਈ. ਵਿਰੁੱਧ ਰਿਸ਼ਵਤਖੋਰੀ ਦਾ ਮਾਮਲਾ ਦਰਜ ਕੀਤਾ ਗਿਆ ਹੈ।

Read More

ਕੋਲਾਰ ਜ਼ਿਲੇ ਦੇ ਮੁਲਬਾਗਲੂ ਕਸਬੇ ਦੇ ਅੰਜਨਦਰੀ ਪਹਾੜੀ ‘ਤੇ ਮੰਗਲਵਾਰ ਨੂੰ ਹੋਏ ਪਰਿਵਾਰਕ ਝਗੜੇ ਕਾਰਨ ਮਾਂ ਨੇ ਆਪਣੀਆਂ 2 ਧੀਆਂ ‘ਤੇ ਪੈਟਰੋਲ ਪਾ ਕੇ ਉਨ੍ਹਾਂ ਨੂੰ ਅੱਗ ਲਗਾ ਦਿੱਤੀ। ਇਸ ਘਟਨਾ ਦਾ ਖੁਲਾਸਾ ਬੁੱਧਵਾਰ ਸਵੇਰੇ ਹੋਇਆ, ਇਸ ਘਟਨਾ ‘ਚ 8 ਸਾਲਾ ਬੇਟੀ ਦੀ ਮੌਕੇ ‘ਤੇ ਹੀ ਮੌਤ  ਹੋ ਗਈ, ਜਦਕਿ ਇਕ ਹੋਰ ਬੇਟੀ ਆਪਣੀ ਜਾਨ ਦੀ ਲੜਾਈ ਲੜ ਰਹੀ ਹੈ। ਇਸ ਦੌਰਾਨ ਹੀ ਪੁਲਿਸ ਸੂਤਰ ਨੇ ਕਿਹਾ ਆਂਧਰਾ ਪ੍ਰਦੇਸ਼ ਦੇ ਪਾਲਮਨੇਰੂ ਨੇੜੇ ਬੁਸਾਨੀ ਕੁਰੁਬਪੱਲੀ ਦੀ ਰਹਿਣ ਵਾਲੀ ਜੋਤੀ ਦਾ ਵਿਆਹ ਉਸੇ ਪਿੰਡ ਦੇ ਤਿਰੂਮਲੇਸ਼ ਨਾਲ ਹੋਇਆ ਸੀ। ਦੱਸ ਦਈਏ ਕਿ 9 ਸਾਲ ਪਹਿਲਾਂ ਜੋਤੀ ਨੂੰ ਪਿਆਰ ਹੋ ਗਿਆ ਅਤੇ ਪਰਿਵਾਰ…

Read More

ਇੰਨੋਸੈਂਟ ਹਾਰਟਸ ਲੋਹਾਰਾਂ ਕੈਂਪਸ ਵਿਖੇ  ਸੀਬੀਐੱਸਈ ਕਲੱਸਟਰ XVIII ਐਥਲੈਟਿਕ ਮੀਟ 2022 ਦੀ ਸ਼ੁਰੂਆਤ 9 ਦਸੰਬਰ ਤੋਂ ਸੀਬੀਐੱਸਈ ਕਲੱਸਟਰ ਐਥਲੈਟਿਕ ਮੀਟ-2022 ਦਾ ਆਯੋਜਨ 9 ਦਸੰਬਰ ਤੋਂ 12 ਦਸੰਬਰ ਤੱਕ ਇੰਨੋਸੈਂਟ ਹਾਰਟਸ ਸਕੂਲ, ਲੋਹਾਰਾਂ ਕੈਂਪਸ ਵਿਖੇ ਕੀਤਾ ਜਾ ਰਿਹਾ ਹੈ। ਇਸ ਐਥਲੈਟਿਕ ਮੀਟ ਲਈ ਵੱਖ-ਵੱਖ ਰਾਜਾਂ ਦੇ 70 ਤੋਂ ਵੱਧ ਸਕੂਲਾਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ। ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਸ਼ਾਲੂ ਸਹਿਗਲ ਨੇ ਦੱਸਿਆ ਕਿ ਇਸ ਐਥਲੈਟਿਕ ਮੀਟ ਵਿੱਚ ਸ਼ਾਟ ਪੁੱਟ, ਲੰਬੀ ਛਾਲ, ਉੱਚੀ ਛਾਲ, ਜੈਵਲਿਨ ਥਰੋਅ ਅਤੇ ਰਿਲੇਅ ਦੌੜ ਵਰਗੀਆਂ ਵੱਖ-ਵੱਖ ਗਤੀਵਿਧੀਆਂ ਦੀਆਂ ਸਾਰੀਆਂ ਸ਼੍ਰੇਣੀਆਂ ਵਿੱਚ ਲਗਭਗ 1200 ਖਿਡਾਰੀ ਭਾਗ ਲੈਣਗੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਰਹਿਣ, ਖਾਣ-ਪੀਣ ਦੇ ਸਾਰੇ ਪ੍ਰਬੰਧ ਕੀਤੇ…

Read More

ਜਲੰਧਰ ‘ਚ 30 ਲੱਖ ਦੀ ਫਿਰੌਤੀ ਨਾ ਦੇਣ ‘ਤੇ ਦੇਰ ਸ਼ਾਮ ਇਕ ਕੱਪੜਾ ਵਪਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਕਤਲ ਕਾਂਡ ‘ਚ ਕੱਪੜਾ ਕਾਰੋਬਾਰੀ ਦੀ ਸੁਰੱਖਿਆ ‘ਚ ਤਾਇਨਾਤ ਪੁਲਿਸ ਮੁਲਾਜ਼ਮ ਨੂੰ ਵੀ ਗੋਲੀ ਮਾਰੀ ਗਈ ਸੀ। ਹਾਲਾਂਕਿ ਗੋਲੀ ਲੱਗਣ ਕਾਰਨ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਿਆ ਸੀ, ਜਿਸ ਨੂੰ ਨਕੋਦਰ ਤੋਂ ਜਲੰਧਰ ਰੈਫ਼ਰ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਕੱਪੜਾ ਕਾਰੋਬਾਰੀ ਭੁਪਿੰਦਰ ਸਿੰਘ ਉਰਫ਼ ਟਿੰਪੀ ਨੇ 30 ਲੱਖ ਰੁਪਏ ਫਿਰੌਤੀ ਮੰਗਣ ਦੀ ਸ਼ਿਕਾਇਤ ਪੁਲਿਸ ਕੋਲ ਦਰਜ ਕਰਵਾਈ ਸੀ। ਪੰਜਾਬ ਵਿੱਚ ਫਿਰੌਤੀ ਦੇ ਨਾਮ ‘ਤੇ ਅਪਰਾਧਿਕ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ, ਜਿਸ…

Read More

ਪੰਜਾਬ ਪ੍ਰੈਸ ਕਲੱਬ ਚੋਣਾਂ ਲਈ ਮੀਡੀਆ ਵੈਲਫੇਅਰ ਗਰੁੱਪ ਦੇ ਉਮੀਦਵਾਰਾਂ ਮਿਲਿਆ ਵੱਡਾ ਹੁੰਗਾਰਾ ਜਲੰਧਰ / ਬਿਉਰੋ ਪੰਜਾਬ ਪ੍ਰੈਸ ਕਲੱਬ ਜਲੰਧਰ ਦੀਆ 10 ਦਸੰਬਰ ਨੂੰ ਹੋ ਰਹੀਆਂ ਚੋਣਾਂ ਲਈ ਮੀਡੀਆ ਵੈਲਫੇਅਰ ਗਰੁੱਪ ਦੇ ਵੱਖ ਵੱਖ ਅਹੁਦਿਆਂ ਤੇ ਚੋਣ ਲੜ ਰਹੇ ਉਮੀਦਵਾਰਾਂ ਦੀ ਚੋਣ ਨੂੰ ਉਸ ਸਮੇ ਵੱਡਾ ਹੁੰਗਾਰਾ ਮਿਲਿਆ ਜਦ ਅੱਜ ਨੁੱਕੜ ਮੀਟਿੰਗਾਂ ਸਮੇ ਜਲੰਧਰ ਦੇ ਅਨੇਕਾਂ ਸੀਨੀਅਰ ਅਤੇ ਜੂਨੀਅਰ ਪੱਤਰਕਾਰਾਂ ਨੇ ਉਨ੍ਹਾਂ ਨੂੰ ਵੱਡੀ ਲੀਡ ਨਾਲ ਜਿਤਾਉਣ ਲਈ ਪ੍ਰਣ ਲਿਆ। ਇਸ ਸਮੇ ਪੰਜਾਬ ਪ੍ਰੈਸ ਕਲੱਬ ਦੀ ਜਰਨਲ ਸਕੱਤਰ ਲਈ ਚੋਣ ਰਹਿ ਰਹੇ ਸੀਨੀਅਰ ਪੱਤਰਕਾਰ ਮਹਾਂਵੀਰ ਸੇਠ, ਸੀਨੀਅਰ ਮੀਤ ਪ੍ਰਧਾਨ ਪ੍ਰਦੀਪ ਸਿੰਘ ਬਸਰਾ, ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਪਾਪੀ,ਮੀਤ ਪ੍ਰਧਾਨ ਪੁਸ਼ਪਿੰਦਰ ਕੌਰ…

Read More

ਲਾਹੌਰ ਵਿਚ ਸਥਿਤ ਗੁਰਦੁਆਰਾ ਸ਼ਹੀਦ ਗੰਜ ਭਾਈ ਤਾਰੂ ਸਿੰਘ ‘ਤੇ ਮੁਸਲਿਮ ਕੱਟੜਪੰਥੀਆਂ ਨੇ ਤਾਲਾ ਲਗਾ ਦਿੱਤਾ ਹੈ। ਜਾਣਕਾਰੀ ਮੁਤਾਬਕ ਪਾਕਿਸਤਾਨ ਦੀ ਈਟੀਪੀਬੀ ਨੇ ਮੁਸਲਿਮ ਕੱਟੜਪੰਥੀਆਂ ਨਾਲ ਮਿਲ ਕੇ ਗੁਰਦੁਆਰਾ ਸਾਹਿਬ ਨੂੰ ਸ਼ਰਧਾਲੂਆਂ ਨੂੰ ਬੰਦ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਮੁਸਲਿਮ ਕੱਟੜਪੰਥੀ ਗੁਰਦੁਆਰਾ ਨੂੰ ਮਸਜਿਦ ਦੱਸ ਰਹੇ ਹਨ। ਇਸ ਦੇ ਕਾਰਨ ਗੁਰਦੁਆਰੇ ‘ਤੇ ਤਾਲਾ ਲਗਾਇਆ ਗਿਆ ਹੈ। ਘਟਨਾ ਦੇ ਬਾਅਦ ਸਥਾਨਕ ਸਿੱਖ ਭਾਈਚਾਰੇ ਵਿਚਰੋਸ ਹੈ। ਹਾਲਾਂਕਿ ਗੁਰਦੁਆਰਾ ਨੂੰ ਮਸਜਿਦ ਦੱਸਣ ਵਾਲੀ ਇਹ ਪਹਿਲੀ ਘਟਨਾ ਨਹੀਂ ਹੈ। ਲਗਭਗ 2 ਸਾਲ ਪਹਿਲਾਂ ਵੀ ਇੰਝ ਹੀ ਹੋਇਆ ਸੀ ਜਦੋਂ ਇਤਿਹਾਸਕ ਗੁਰਦੁਆਰੇ ਨੂੰ ਮਸਜਿਦ ਦੱਸਿਆ ਗਿਆ ਸੀ। ਹਾਲਾਂਕਿ ਉਦੋਂ ਭਾਰਤ ਵੱਲੋਂ ਪਾਕਿਸਤਾਨ ਦੇ ਸਾਹਮਣੇ ਸਖਤ…

Read More

ਕੈਨੇਡਾ ਦੇ ਬਰੈਂਪਟਨ ‘ਚ 21 ਸਾਲਾ ਪੰਜਾਬਣ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੀਲ ਰੀਜਨਲ ਪੁਲਿਸ ਨੇ ਦੱਸਿਆ ਕਿ ਇਹ ਘਟਨਾ ਪੈਟਰੋ-ਕੈਨੇਡਾ ਵਿਖੇ ਕ੍ਰੈਡਿਟਵਿਊ ਰੋਡ ਅਤੇ ਬ੍ਰਿਟਾਨੀਆ ਰੋਡ ਵੈਸਟ ਵਿਖੇ ਵਾਪਰੀ। ਪੁਲਿਸ ਨੇ ਦੱਸਿਆ ਕਿ ਗੈਸ ਸਟੇਸ਼ਨ ਦੀ ਕਰਮਚਾਰੀ ਪਵਨਪ੍ਰੀਤ ਕੌਰ ਨੂੰ “ਕਈ ਗੋਲੀਆਂ” ਲੱਗੀਆਂ ਅਤੇ ਡਾਕਟਰੀ ਸਹਾਇਤਾ ਦੇ ਬਾਵਜੂਦ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਪਵਨਪ੍ਰੀਤ ਕੌਰ ਜਲੰਧਰ ਦੀ ਰਹਿਣ ਵਾਲੀ ਹੈੈ। ਕੁਝ ਸਾਲ ਪਹਿਲਾਂ ਹੀ ਪਵਨਪ੍ਰੀਤ ਦਾ ਸਾਰਾ ਪਰਿਵਾਰ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿਚ ਸੈਟਲ ਹੋ ਗਿਆ ਸੀ। ਇਸ ਘਟਨਾ ਤੋਂ ਬਾਅਦ ਉਸਦੇ ਘਰਦਿਆਂ ਦਾ ਰੋ-ਰੋ ਕੇ ਬੁਰਾ ਹਾਲ…

Read More

ਨਾਜਾਇਜ਼ ਸ਼ਰਾਬ ਫੈਕਟਰੀਆਂ ਨੂੰ ਲੈ ਕੇ ਚਰਚਾ ‘ਚ ਆਏ ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੇ ਵਿਦੇਸ਼ ਜਾਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਗ੍ਰਹਿ ਵਿਭਾਗ ਦੀ ਇਮੀਗ੍ਰੇਸ਼ਨ ਬਿਊਰੋ ਵੱਲੋਂ ਦੋਸ਼ੀ ਹਰਦਿਆਲ ਕੰਬੋਜ ਖਿਲਾਫ ਐੱਲ.ਓ.ਸੀ. ਗੌਰਤਲਬ ਹੈ ਕਿ ਕੰਬੋਜ ਰਾਜਪੁਰਾ ਦੇ ਇੱਕ ਪੱਤਰਕਾਰ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ ਵਿੱਚ ਮੁਲਜ਼ਮ ਹੈ। ਇਸ ਕਾਰਨ ਉਸ ਦੇ ਫਰਾਰ ਹੋਣ ਦੀ ਪੂਰੀ ਸੰਭਾਵਨਾ ਸੀ। ਪੱਤਰਕਾਰ ਦੀ ਖੁਦਕੁਸ਼ੀ ਮਾਮਲੇ ਤੋਂ ਬਾਅਦ ਦੋਸ਼ੀ ਫਰਾਰ ਹੋਣ ਦੀ ਕੋਸ਼ਿਸ਼ ਕਰ ਰਿਹਾ ਹੈ। ਆਤਮਹੱਤਿਆ ਕਰਨ ਤੋਂ ਪਹਿਲਾਂ ਰਮੇਸ਼ ਸ਼ਰਮਾ ਨੇ ਇੱਕ ਵੀਡੀਓ ਬਣਾ ਕੇ ਆਪਣਾ ਦੁੱਖ ਪ੍ਰਗਟ ਕੀਤਾ ਸੀ। ਇਸ ਦੇ ਨਾਲ ਹੀ ਇੱਕ ਸੁਸਾਈਡ ਨੋਟ…

Read More

ਇੰਡੋਨੇਸ਼ੀਆ (Indonesia physical relation before marriage) ਦੀ ਤਾਜ਼ਾ ਖਬਰ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ ਕਿਉਂਕਿ ਇਸ ਦੇਸ਼ ਦੀ ਸੰਸਦ ਜਲਦੀ ਹੀ ਇਕ ਕਾਨੂੰਨ (Indonesia law for unmarried) ਪਾਸ ਕਰੇਗੀ, ਜਿਸ ਦੇ ਤਹਿਤ ਵਿਆਹ ਤੋਂ ਪਹਿਲਾਂ ਲੜਕਾ-ਲੜਕੀ ਦੇ ਰਿਸ਼ਤੇ ‘ਤੇ ਪਾਬੰਦੀ ਲਗਾ ਦਿੱਤੀ ਜਾਵੇਗੀ। ਫੜੇ ਜਾਣ ‘ਤੇ ਲੋਕਾਂ ਨੂੰ 1 ਸਾਲ ਦੀ ਸਜ਼ਾ ਵੀ ਹੋ ਸਕਦੀ ਹੈ। ਹਾਲਾਂਕਿ ਅਜੇ ਤੱਕ ਕਾਨੂੰਨ ਪਾਸ ਨਹੀਂ ਹੋਇਆ ਹੈ, ਸਜ਼ਾ ਨੂੰ ਲੈ ਕੇ ਕੋਈ ਸਪੱਸ਼ਟਤਾ ਨਹੀਂ ਹੈ ਪਰ ਇਸ ਫੈਸਲੇ ਨੇ ਦੁਨੀਆ ਭਰ ਦੇ ਲੋਕਾਂ ਨੂੰ ਹੈਰਾਨ ਕਰ ਦਿੱਤਾ ਹੈ। ਮੁਸਲਿਮ ਦੇਸ਼ ((Muslim countries adultery laws) ਹੋਣ ਕਾਰਨ ਇੱਥੇ ਅਜਿਹਾ ਫੈਸਲਾ ਲਿਆ ਗਿਆ…

Read More