Punjab
ਪੰਜਾਬ ਸਰਕਾਰ ਨੇ ਇਨ੍ਹਾਂ IPS ਅਧਿਕਾਰੀਆਂ ਨੂੰ ਬਣਾਇਆ ADGP, ਪੜ੍ਹੋ ਪੂਰੀ ਲਿਸਟ
ਪੰਜਾਬ ਸਰਕਾਰ ਵੱਲੋਂ 12 ਆਈਪੀਐੱਸ ਅਧਿਕਾਰੀਆਂ ਨੂੰ ਏਡੀਜੀਪੀ, ਆਈਜੀ ਤੇ ਡੀਆਈਜੀ ਵਜੋਂ ਤਰੱਕੀ ਦਿੱਤੀ ਗਈ ਹੈ। ਟਰਾਂਸਫਰ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਇਸ ਤਰ੍ਹਾਂ ਹੈ-

2004 ਬੈਚ ਦੇ 2 ਆਈਪੀਐੱਸ ਅਧਿਕਾਰੀਆਂ ਨੂੰ ਡੀਆਈਜੀ ਅਹੁਦੇ ਤੋਂ ਆਈਜੀ ਪ੍ਰਮੋਟ ਕੀਤਾ ਗਿਆ ਹੈ। ਨਾਲ ਹੀ 2009 ਬੈਚ ਦੇ 2 ਆਈਪੀਐੱਸ ਅਧਿਕਾਰੀਆਂ ਨੂੰ ਤਰੱਕੀ ਦੇ ਕੇ ਡੀਆਈਜੀ ਨਿਯੁਕਤ ਕੀਤਾ ਗਿਆ ਹੈ।











