Jalandhar

BJP ਉਮੀਦਵਾਰ ਸ਼ੀਤਲ ਅੰਗੁਰਾਲ ਨੇ ਦਾਖਲ ਕਰਵਾਏ ਨਾਮਜ਼ਦਗੀ ਕਾਗਜ਼

ਜਲੰਧਰ ਵੈਸਟ ਹਲਕੇ ਦੀ ਜ਼ਿਮਨੀ ਚੋਣ ਲਈ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸ਼ੀਤਲ ਅੰਗੁਰਾਲ ਨੇ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾ ਦਿੱਤੇ ਹਨ। ਉਹਨਾਂ ਦੇ ਕਾਗਜ਼ ਚੋਣ ਅਧਿਕਾਰੀ ਅਲਕਾ ਕਾਲੀਆ ਨੇ ਹਾਸਲ ਕੀਤੇ। ਇਸ ਮੌਕੇ ਉਹਨਾਂ ਨਾਲ ਸਾਬਕਾ ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ, ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਵਿਧਾਇਕ ਕੇਡੀ ਭੰਡਾਰੀ ਤੇ ਜਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ ਵੀ ਮੌਜੂਦ ਸਨ।

Back to top button