JalandharPunjab

ਪੰਜਾਬ ਪੁਲਿਸ ASI ਦੀ ਰਿਵਾਲਵਰ ਤੋਂ ਅਚਾਨਕ ਚੱਲੀ ਗੋਲੀ, ਜਵਾਨ ਪੁੱਤ ਦੀ ਮੌਤ

ਤਰਨਤਾਰਨ ‘ਚ ਪੰਜਾਬ ਪੁਲਿਸ ‘ਚ ਤਾਇਨਾਤ ਏਐਸਆਈ ਦੀ ਸਰਵਿਸ ਰਿਵਾਲਵਰ ਤੋਂ ਅਚਾਨਕ ਚੱਲੀ ਗੋਲੀ ਕਾਰਨ ਉਸ ਦੇ ਜਵਾਨ ਪੁੱਤ ਦੀ ਮੌਤ ਹੋ ਗਈ ਹੈ।

ਮਿਲੀ ਜਾਣਕਾਰੀ ਮੁਤਾਬਕ ਥਾਣੇਦਾਰ ਡਿਊਟੀ ਉਤੇ ਜਾਣ ਲਈ ਤਿਆਰ ਹੋ ਰਿਹਾ ਸੀ, ਇਸ ਦੌਰਾਨ ਉਸ ਦਾ ਰਿਵਾਲਵਰ ਹੇਠਾ ਡਿੱਗਿਆ ਅਤੇ ਗੋਲ਼ੀ ਚੱਲ ਗਈ। ਗੋਲ਼ੀ ਉਸੇ ਕਮਰੇ ਵਿਚ ਬੈੱਡ ਉਤੇ ਬੈਠੇ ਉਸ ਦੇ ਪੁੱਤਰ ਦੇ ਜਾ ਵੱਜੀ। ਜਿਸ ਕਾਰਨ ਉਸ ਦੀ ਮੌਤ ਹੋ ਗਈ।

Back to top button