Latest news

Glime India News

ਪੰਜਾਬ

Central prison inmate exposes prison officer's black business

ਪੁਲਿਸ ਦਾ ਕਾਰਾ! ਮ੍ਰਿਤਕ ਕਿਸਾਨ ਨੂੰ ਹੀ ਭੇਜਿਆ ਕਾਨੂੰਨੀ ਨੋਟਿਸ

ਕਿਸਾਨ ਅੰਦੋਲਨ ‘ਤੇ ਦਿੱਲੀ ਪੁਲਿਸ ਦੇ ਸ਼ਿਕੰਜੇ ਦੀ ਇੱਕ ਅਨੋਖੀ ਉਦਾਰਹਨ ਸਾਹਮਣੇ ਆਈ ਹੈ। ਦਿੱਲੀ ਪੁਲਿਸ ਨੇ ਪੰਜਾਬ ਦੇ ਇੱਕ ਕਿਸਾਨ ਨੂੰ 26 ਜਨਵਰੀ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਸਬੰਧੀ ਕਾਨੂੰਨੀ ਨੋਟਿਸ ਜਾਰੀ ਕੀਤਾ ਹੈ। ਹੈਰਾਨੀ ਦੀ ਗੱਲ ਹੈ ਕਿ ਕਿਸਾਨ ਜਗੀਰ ਸਿੰਘ ਦੀ ਬੀਤੀ 31 ਦਸੰਬਰ ਨੂੰ ਹੀ ਮੌਤ ਹੋ ਗਈ ਸੀ। ਦਿੱਲੀ …

ਪੁਲਿਸ ਦਾ ਕਾਰਾ! ਮ੍ਰਿਤਕ ਕਿਸਾਨ ਨੂੰ ਹੀ ਭੇਜਿਆ ਕਾਨੂੰਨੀ ਨੋਟਿਸ Read More »

ਕਾਂਗਰਸ ਵਿਧਾਇਕ ਨਵਜੋਤ ਸਿੱਧੂ ਨੇ ਫਿਰ ਕਾਂਗਰਸ ਸਰਕਾਰ ਖ਼ਿਲਾਫ਼ ਖੋਲ੍ਹ ‘ਤਾ ਮੋਰਚਾ

ਪੰਜਾਬ ਵਿਧਾਨ ਸਭਾ ਵਿੱਚ ਬਜਟ ਪੇਸ਼ ਕੀਤੇ ਜਾਣ ਤੋਂ ਪਹਿਲਾਂ ਸਾਬਕਾ ਮੰਤਰੀ ਅਤੇ ਕਾਂਗਰਸ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫਿਰ ਆਪਣੀ ਹੀ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਇੱਕ ਵੀਡੀਓ ਸਾਂਝਾ ਕਰਦੇ ਹੋਏ ਸਿੱਧੂ ਨੇ ਦੋਸ਼ ਲਾਇਆ ਹੈ ਕਿ ਪੰਜਾਬ ਦਾ ਇੱਕ ਪ੍ਰਤੀਸ਼ਤ ਮਾਲੀਆ ਲੋਕਾਂ ਦੀ ਜੇਬ ਵਿੱਚ ਜਾ ਰਿਹਾ ਹੈ, ਜਿਸ ਨੂੰ …

ਕਾਂਗਰਸ ਵਿਧਾਇਕ ਨਵਜੋਤ ਸਿੱਧੂ ਨੇ ਫਿਰ ਕਾਂਗਰਸ ਸਰਕਾਰ ਖ਼ਿਲਾਫ਼ ਖੋਲ੍ਹ ‘ਤਾ ਮੋਰਚਾ Read More »

ਜਲੰਧਰ ‘ਚ ਵਿਜੀਲੈਂਸ ਵੱਲੋਂ 10 ਹਜ਼ਾਰ ਰਿਸ਼ਵਤ ਲੈਂਦਾ ਪਟਵਾਰੀ ਅਤੇ 5 ਹਜ਼ਾਰ ਰਿਸ਼ਵਤ ਲੈਂਦਾ ਭ੍ਰਿਸ਼ਟ ASI ਗ੍ਰਿਫ਼ਤਾਰ

ਜਲੰਧਰ / ਸ਼ਿੰਦਰਪਾਲ ਚਾਹਲ ਹਲਕਾ ਫ਼ਿਲੌਰ ਦੀ ਸਬ ਤਹਿਸੀਲ ਗੋਰਾਇਆ ਅਕਸਰ ਹੀ ਆਪਣੀ ਮਾੜੀ ਕਾਰਗੁਜ਼ਾਰੀ ਕਾਰਨ ਵਿਵਾਦਾਂ ਵਿੱਚ ਘਿਰਿਆ ਰਹਿੰਦਾ ਹੈ। ਲੋਕਾਂ ਨੂੰ ਆਪਣਾ ਜਾਇਜ਼ ਕੰਮ ਕਰਾਉਣ ਲਈ ਵੀ ਮੋਟੀ ਰਿਸ਼ਵਤ ਦੇਣ ਤੋਂ ਬਾਅਦ ਵੀ ਗੇੜੇ ਲਗਾਉਣੇ ਪੈਂਦੇ ਹਨ। ਇਸ ਦੀ ਤਾਜ਼ਾ ਮਿਸਾਲ ਅੱਜ ਉਸ ਵੇਲੇ ਸਾਹਮਣੇ ਆਈ ਜਦ ਗੋਰਾਇਆ ਦੇ ਨੇੜਲੇ ਪਿੰਡ ਡੱਲੇਵਾਲ ਦੇ …

ਜਲੰਧਰ ‘ਚ ਵਿਜੀਲੈਂਸ ਵੱਲੋਂ 10 ਹਜ਼ਾਰ ਰਿਸ਼ਵਤ ਲੈਂਦਾ ਪਟਵਾਰੀ ਅਤੇ 5 ਹਜ਼ਾਰ ਰਿਸ਼ਵਤ ਲੈਂਦਾ ਭ੍ਰਿਸ਼ਟ ASI ਗ੍ਰਿਫ਼ਤਾਰ Read More »

Central prison inmate exposes prison officer's black business

ਪੰਜਾਬ ਦੇ ਇਹ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਪੰਜਾਬ ਦੇ ਲੁਧਿਆਣਾ ਹਵਾਈ ਅੱਡੇ ਨੂੰ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਦੇਣ ਵਾਲੇ ਨੇ 24 ਘੰਟਿਆਂ ‘ਚ 4 ਫਲਾਇਟਾਂ ‘ਚ ਬੰਬ ਲਾਉਣ ਦੀ ਚੇਤਾਵਨੀ ਵੀ ਦਿੱਤੀ ਹੈ। ਧਮਕੀ ਭਰਿਆ ਫੋਨ ਏਅਰਪੋਰਟ ਦੇ ਮੈਨੇਜੇਰ ਨੂੰ ਕੀਤਾ ਗਿਆ। ਇਹ ਧਮਕੀ ਕਿਸ ਨੇ ਦਿੱਤੀ ਹੈ, ਅਜੇ ਤਕ ਪਤਾ ਨਹੀਂ ਚੱਲ ਸਕਿਆ। ਧਮਕੀ ਕਰੀਬ ਦੋ ਹਫਤੇ ਪਹਿਲਾਂ ਏਅਰਪੋਰਟ …

ਪੰਜਾਬ ਦੇ ਇਹ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ Read More »

ਜਲੰਧਰ ਹੋਏ 2 ਕਤਲ ਕੇਸ ਕੁੱਝ ਘੰਟਿਆਂ ‘ਚ ਟਰੇਸ, ਪੁਲਿਸ ਕਮਿਸ਼ਨਰ ਭੁੱਲਰ ਵਲੋਂ ਵੱਡਾ ਖ਼ੁਲਾਸਾ,ਦੇਖੋ Video

ਜਲੰਧਰ/ਸ਼ਿੰਦਰਪਾਲ ਸਿੰਘ ਚਾਹਲ /ਸੰਦੀਪ ਵਰਮਾ  ਮਕਸੂਦਾਂ ਕੋਲ ਪੈਂਦੇ ਗ੍ਰੇਟਰ ਕੈਲਾਸ਼ ‘ਚ ਮੰਗਲਵਾਰ ਸਵੇਰੇ ਦੋਹਰੇ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਉੱਥੇ ਇਕ ਨਿਰਮਾਣ ਅਧੀਨ ਕੋਠੀ ‘ਚ 2 ਮਜ਼ਦੂਰਾਂ ਦੀਆਂ ਲਾਸ਼ਾਂ ਮਿਲੀਆਂ ਹਨ, ਜਿਨ੍ਹਾਂ ਦੀ ਪਛਾਣ ਕੋਮਲ ਅਤੇ ਰਾਮ ਦੇ ਰੂਪ ‘ਚ ਹੋਈ ਹੈ। ਦੋਵੇਂ ਦੇ ਸਿਰ ‘ਤੇ ਸਿਰ ‘ਤੇ ਬੇਰਹਿਮੀ ਨਾਲ ਹਮਲਾ …

ਜਲੰਧਰ ਹੋਏ 2 ਕਤਲ ਕੇਸ ਕੁੱਝ ਘੰਟਿਆਂ ‘ਚ ਟਰੇਸ, ਪੁਲਿਸ ਕਮਿਸ਼ਨਰ ਭੁੱਲਰ ਵਲੋਂ ਵੱਡਾ ਖ਼ੁਲਾਸਾ,ਦੇਖੋ Video Read More »

ਵਿਧਾਨ ਸਭਾ ‘ਚ ਭਾਰੀ ਹੰਗਾਮੇ, ਮਜੀਠੀਆ ਤੇ ਹਰਮਿੰਦਰ ਗਿੱਲ ਆਪਸ ‘ਚ ਭਿੜ ਪਏ

ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਦੂਜਾ ਦਿਨ ਹੈ। ਪਹਿਲੇ ਦਿਨ ਭਾਰੀ ਹੰਗਾਮੇ ਨਾਲ ਸ਼ੁਰੂ ਹੋਏ ਸੈਸ਼ਨ ਵਿੱਚ ਅੱਜ ਤੂੰ-ਤੂੰ, ਮੈਂ-ਮੈਂ ਵਾਲਾ ਮਾਹੌਲ ਬਣ ਗਿਆ। ਦਰਅਸਲ ਪੱਟੀ ਤੋਂ ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਤੇ ਅਕਾਲੀ ਦਲ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਮੰਗਲਵਾਰ ਨੂੰ ਆਪਸ ਵਿੱਚ ਭਿੜ ਪਏ। ਇਹ ਝਗੜਾ ਉਦੋਂ ਸ਼ੁਰੂ ਹੋਇਆ ਜਦੋਂ ਗਿੱਲ ਨੇ …

ਵਿਧਾਨ ਸਭਾ ‘ਚ ਭਾਰੀ ਹੰਗਾਮੇ, ਮਜੀਠੀਆ ਤੇ ਹਰਮਿੰਦਰ ਗਿੱਲ ਆਪਸ ‘ਚ ਭਿੜ ਪਏ Read More »

The United Kisan Morcha today made big announcements to surround the Modi government

ਸੰਯੁਕਤ ਕਿਸਾਨ ਮੋਰਚੇ ਵੱਲੋਂ ਮੋਦੀ ਸਰਕਾਰ ਨੂੰ ਘੇਰਨ ਲਈ ਵੱਡੇ ਐਲਾਨ

ਸੰਯੁਕਤ ਕਿਸਾਨ ਮੋਰਚਾ ਨੇ ਅੱਜ ਸਿੰਘੂ ਬਾਰਡਰ ‘ਤੇ ਆਮ ਮੀਟਿੰਗ ਕੀਤੀ। ਜਿਸ ਵਿਚ ਸੰਘਰਸ਼ ਨੂੰ ਤੇਜ਼ ਕਰਨ ਲਈ ਕਈ ਅਹਿਮ ਫੈਸਲੇ ਲਏ ਗਏ। ਫੈਸਲਿਆਂ ਮੁਤਾਬਕ 6 ਮਾਰਚ 2021 ਨੂੰ ਦਿੱਲੀ ਬਾਰਡਰਾਂ ਉਤੇ ਕਿਸਾਨ ਅੰਦੋਲਨ ਦੇ 100 ਦਿਨ ਪੂਰੇ ਹੋਣਗੇ। ਇਸ ਦਿਨ ਕੇਐਮਪੀ ਐਕਸਪ੍ਰੈਸਵੇਅ ‘ਤੇ 5 ਘੰਟਿਆਂ ਦੀ ਨਾਕਾਬੰਦੀ ਹੋਵੇਗੀ। ਸਵੇਰੇ 11 ਵਜੇ ਤੋਂ ਸ਼ਾਮ 4 …

ਸੰਯੁਕਤ ਕਿਸਾਨ ਮੋਰਚੇ ਵੱਲੋਂ ਮੋਦੀ ਸਰਕਾਰ ਨੂੰ ਘੇਰਨ ਲਈ ਵੱਡੇ ਐਲਾਨ Read More »

ਭਿਆਨਕ ਸੜਕ ਹਾਦਸਾ, ਟ੍ਰਾਲਾ ਪਲਟਣ ਕਾਰਨ 22 ਵਿਅਕਤੀ ਥੱਲੇ ਦੱਬੇ, 6 ਲੋਕਾਂ ਦੀ ਮੌਤ

ਉੱਤਰ ਪ੍ਰਦੇਸ਼ ਦੇ ਕਾਨਪੁਰ ਜ਼ਿਲ੍ਹੇ  ਵਿੱਚ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਭਿਆਨਕ ਸੜਕ ਹਾਦਸਾ (Road Accident) ਵਾਪਰਿਆ ਹੈ। ਇਸ ਹਾਦਸੇ ਵਿੱਚ 6 ਲੋਕਾਂ ਦੀ ਦਰਦਨਾਕ ਮੌਤਹੋ ਗਈ ਹੈ ਅਤੇ ਕਈ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਸੂਚਨਾ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟ …

ਭਿਆਨਕ ਸੜਕ ਹਾਦਸਾ, ਟ੍ਰਾਲਾ ਪਲਟਣ ਕਾਰਨ 22 ਵਿਅਕਤੀ ਥੱਲੇ ਦੱਬੇ, 6 ਲੋਕਾਂ ਦੀ ਮੌਤ Read More »

ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਜਾ ਰਹੇ ਸੁਖਬੀਰ, ਮਜੀਠੀਆ ਸਣੇ ਹੋਰਨਾਂ ਨੂੰ ਲਿਆ ਹਿਰਾਸਤ ‘ਚ

ਚੰਡੀਗੜ੍ਹ,  ਪੰਜਾਬ ਸਰਕਾਰ ਦੀ ਲੋਕ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਜਾ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਚੰਡੀਗੜ੍ਹ ਪੁਲੀਸ ਨੇ ਸੈਕਟਰ-25 ਰੈਲੀ ਗਰਾਉਂਡ ਤੋਂ ਕੁਝ ਦੁੂਰੀ ’ਤੇ ਰੋਕ ਦਿੱਤਾ। ਇਸ ਦੌਰਾਨ ਅਕਾਲੀ ਆਗੂਆਂ ਨੇ ਵਿਧਾਨ ਸਭਾ ਵੱਲ ਵਧਣ ਦੀ ਜਦੋਂ ਜਹਿਦ ਕੀਤੀ। ਪਰ ਚੰਡੀਗੜ੍ਹ ਪੁਲੀਸ ਨੇ ਜਲ ਤੋਪਾਂ ਦੀ …

ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਜਾ ਰਹੇ ਸੁਖਬੀਰ, ਮਜੀਠੀਆ ਸਣੇ ਹੋਰਨਾਂ ਨੂੰ ਲਿਆ ਹਿਰਾਸਤ ‘ਚ Read More »