Latest news

Glime India News

ਸਿਖਿਆ

PTU ‘ਤੇ ਆਰਥਿਕ ਸੰਕਟ ਦੇ ਛਾਏ ਬੱਦਲ, ਹਾਈ ਕੋਰਟ ਦਾ ਦਰਵਾਜਾ ਖੜਕਿਆ

ਪੰਜਾਬ ਟੈਕਨੀਕਲ ਯੂਨੀਵਰਸਿਟੀ ਨੂੰ ਪੰਜਾਬ ਸਰਕਾਰ ਵੱਲੋਂ 1998 ਤੋਂ ਬਾਅਦ ਇਕ ਰੁਪਏ ਦੀ ਵੀ ਗ੍ਰਾਂਟ ਨਹੀਂ ਦਿੱਤੀ ਗਈ, ਬਲਕਿ ਉਲਟਾ ਸਰਕਾਰ ਵੱਲੋਂ ਪੀਟੀਯੂ ਦੇ ਕਰੀਬ 500-600 ਕਰੋੜ ਰੁਪਏ ਨੂੰ ਹੋਰ ਕੰਮਾਂ ‘ਤੇ ਖਰਚ ਕਰਨ ਲਈ ਦਬਾਅ ਬਣਾਇਆ ਜਾ ਰਿਹਾ ਹੈ। ਸਰਕਾਰ ਦੇ ਇਸ ਪੈਂਤੜੇ ਤੋਂ ਘਬਰਾਈਆਂ ਪੀਟੀਯੂ ਦੀਆਂ ਦੋ ਮੁਲਾਜ਼ਮ ਜਥੇਬੰਦੀਆਂ ਵੱਲੋਂ ਯੂਨੀਵਰਸਿਟੀ ਨੂੰ ਆਰਥਿਕ …

PTU ‘ਤੇ ਆਰਥਿਕ ਸੰਕਟ ਦੇ ਛਾਏ ਬੱਦਲ, ਹਾਈ ਕੋਰਟ ਦਾ ਦਰਵਾਜਾ ਖੜਕਿਆ Read More »

ਸਰਕਾਰ ਦਾ ਪ੍ਰਾਈਵੇਟ ਸਕੂਲਾਂ ਨੂੰ ਆਦੇਸ਼, ਦਾਖਲਾ ਫੀਸ ਤੁਰੰਤ ਵਾਪਸ ਕਰੋ

ਜੰਮੂ-ਕਸ਼ਮੀਰ ਸਰਕਾਰ ਦੀ ਫੀ ਫਿਕਸੇਸ਼ਨ ਕਮੇਟੀ ਨੇ ਪ੍ਰਾਈਵੇਟ ਸਕੂਲਾਂ ਨੂੰ ਆਦੇਸ਼ ਜਾਰੀ ਕੀਤਾ ਹੈ ਕਿ ਉਹ ਮਾਤਾ-ਪਿਤਾ ਵੱਲੋਂ ਸਕੂਲਾਂ ਨੂੰ ਦਿੱਤੀ ਗਈ ਦਾਖਲਾ ਫੀਸ ਵਾਪਸ ਕਰੇ। ਕਮੇਟੀ ਨੇ ਕਿਹਾ ਕਿ ਆਦੇਸ਼ ਦਾ ਪਾਲਣ ਨਹੀਂ ਕਰਨ ‘ਤੇ ਸਕੂਲਾਂ ਖ਼ਿਲਾਫ ਕਾਰਵਾਈ ਕੀਤੀ ਜਾਵੇਗੀ। ਕਮੇਟੀ ਨੇ ਇਹ ਵੀ ਕਿਹਾ ਹੈ ਕਿ ਸਕੂਲ ਮਾਤਾ-ਪਿਤਾ ਤੋਂ ਬੱਚਿਆਂ ਦੀ ਐਡਮਿਸ਼ਨ ਫੀਸ …

ਸਰਕਾਰ ਦਾ ਪ੍ਰਾਈਵੇਟ ਸਕੂਲਾਂ ਨੂੰ ਆਦੇਸ਼, ਦਾਖਲਾ ਫੀਸ ਤੁਰੰਤ ਵਾਪਸ ਕਰੋ Read More »

ਪੰਜਾਬ ਦੇ ਸਕੂਲਾਂ ‘ਚ ਅੱਜ ਵੱਜੀ ‘ਘੰਟੀ’ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਜ਼ਰੂਰੀ

ਪੰਜਾਬ ‘ਚ ਕੋਰੋਨਾ ਮਹਾਮਾਰੀ ਕਾਰਨ ਪਿਛਲੇ ਕਈ ਮਹੀਨਿਆਂ ਤੋਂ ਬੰਦ ਪਏ ਸਕੂਲਾਂ ‘ਚ ਅੱਜ ਘੰਟੀ ਵੱਜੇਗੀ। ਸੂਬੇ ਦੇ ਸਾਰੇ ਸਕੂਲ ਅੱਜ ਖੁੱਲ੍ਹਣ ਜਾ ਰਹੇ ਹਨ। ਇਸ ਦੌਰਾਨ ਸਕੂਲਾਂ ਨੂੰ ਕੋਰੋਨਾ ਵਾਇਰਸ ਨਾਲ ਜੁੜੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਨਾ ਜ਼ਰੂਰੀ ਹੋਵੇਗਾ। ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀ ਸਕੂਲ ਜਾ ਸਕਣਗੇ ਪਰ ਵਿਦਿਆਰਥੀਆਂ …

ਪੰਜਾਬ ਦੇ ਸਕੂਲਾਂ ‘ਚ ਅੱਜ ਵੱਜੀ ‘ਘੰਟੀ’ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਜ਼ਰੂਰੀ Read More »

ਕਾਲਜ ਪ੍ਰਿੰਸੀਪਲ ਦੀ ਇਕ ਮੈਡਮ ਨਾਲ ਅਸ਼ਲੀਲ ਹਰਕਤਾਂ ਵਾਲੀ ਵੀਡੀਓ ਵਾਇਰਲ, ਪਿਆ ਭੜਥੂ

ਆਈਟੀਆਈ ਬੂਲੇਪੁਰ ਖੰਨਾ ਦੇ ਪ੍ਰਿੰਸੀਪਲ ਦੀ ਆਪਣੇ ਦਫ਼ਤਰ ਦੇ ਅੰਦਰ ਇੱਕ ਮਹਿਲਾ ਅਧਿਆਪਕ ਨਾਲ ਇਤਰਾਜ਼ਯੋਗ ਹਾਲਤ ਵਿੱਚ ਇੱਕ ਵੀਡੀਓ ਵਾਇਰਲ ਹੋਈ ਸੀ। ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਇੰਨਾ ਹੜਕੰਪ ਮੱਚ ਗਿਆ, ਕਿਉਂਕਿ ਇਹ ਇੱਕ ਕਾਫੀ ਵੱਡਾ ਮਾਮਲਾ ਸੀ। ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਇਹ ਸੋਚਣਾ ਪੈ ਰਿਹਾ ਹੈ ਕਿ ਲੜਕੀਆਂ ਦੀ …

ਕਾਲਜ ਪ੍ਰਿੰਸੀਪਲ ਦੀ ਇਕ ਮੈਡਮ ਨਾਲ ਅਸ਼ਲੀਲ ਹਰਕਤਾਂ ਵਾਲੀ ਵੀਡੀਓ ਵਾਇਰਲ, ਪਿਆ ਭੜਥੂ Read More »

ਸਿੱਖਿਆ ਮੰਤਰੀ ਨੇ ਮੁਲਾਜ਼ਮਾਂ ਦਾ ਸ਼ੋਸ਼ਣ ਕਰਨ ਵਾਲੇ 9 ਪ੍ਰਾਈਵੇਟ ਸਕੂਲਾਂ ਦੇ ਐਨ.ਓ.ਸੀਜ਼. ਕੀਤੇ ਰੱਦ

ਕੋਵਿਡ-19 ਮਹਾਂਮਾਰੀ ਦੌਰਾਨ ਸੂਬਾ ਸਰਕਾਰ ਵੱਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਸੂਬੇ ਦੇ ਵੱਖ-ਵੱਖ ਜ਼ਿਲਿਆਂ ਵਿੱਚ ਸਥਿਤ 9 ਸਕੂਲਾਂ ਨੂੰ ਜਾਰੀ ਕੀਤੇ ਗਏ ‘ਕੋਈ ਇਤਰਾਜ਼ ਨਹੀਂ’ਸਰਟੀਫਿਕੇਟ (ਐਨ.ਓ.ਸੀ.) ਰੱਦ ਕਰ ਦਿੱਤੇ ਹਨ। ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸਿੰਗਲਾ ਨੇ ਦੱਸਿਆ …

ਸਿੱਖਿਆ ਮੰਤਰੀ ਨੇ ਮੁਲਾਜ਼ਮਾਂ ਦਾ ਸ਼ੋਸ਼ਣ ਕਰਨ ਵਾਲੇ 9 ਪ੍ਰਾਈਵੇਟ ਸਕੂਲਾਂ ਦੇ ਐਨ.ਓ.ਸੀਜ਼. ਕੀਤੇ ਰੱਦ Read More »

ਪੰਜਾਬ ਸਰਕਾਰ ਦਾ ਐਲਾਨ, “15 ਅਕਤੂਬਰ ਤੋਂ ਸਕੂਲ ਖੁੱਲ੍ਹਣਗੇ”

ਪੰਜਾਬ ਵਿਚ  15 ਅਕਤੂਬਰ ਤੋਂ ਸਕੂਲ ਖੁਲ੍ਹਣਗੇ। ਪੰਜਾਬ ਸਰਕਾਰ ਨੇ ਇਸ ਬਾਰੇ ਅਹਿਮ ਫੈਸਲਾ ਲਿਆ ਹੈ। ਸਰਕਾਰ ਵੱਲੋਂ ਜਾਰੀ ਹੁਕਮਾਂ ਮੁਤਾਬਕ 15 ਅਕਤੂਬਰ ਤੋਂ 9ਵੀਂ ਤੋਂ 10 ਜਮਾਤ ਤੱਕ ਸਕੂਲ ਲੱਗਣਗੇ। ਜਾਰੀ ਹੁਕਮਾਂ ਮੁਤਾਬਕ ਬੱਚਿਆਂ ਨੂੰ ਸਕੂਲ ਭੇਜਣ ਬਾਰੇ ਫੈਸਲਾ ਮਾਪਿਆਂ ਦੀ ਸਹਿਮਤੀ ਨਾਲ ਲੈਣਾ ਪਵੇਗਾ।

ਯੂਜੀਸੀ ਵਲੋਂ ਫ਼ਰਜ਼ੀ 24 ਯੂਨੀਵਰਸਿਟੀਆਂ ਦੀ ਲਿਸਟ ਜਾਰੀ

ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਨੇ ਫ਼ਰਜ਼ੀ ਯੂਨੀਵਰਸਿਟੀਆਂ ਦੀ ਸੂਚੀ 2020 ਜਾਰੀ ਕੀਤੀ ਹੈ। ਇਸ ਲਿਸਟ ‘ਚ ਦੇਸ਼ ਭਰ ਦੀਆਂ 24 ਯੂਨੀਵਰਸਿਟੀਆਂ ਨੂੰ ਰੱਖਿਆ ਗਿਆ ਹੈ, ਜਿਨਾਂ ਨੂੰ ਫ਼ਰਜ਼ੀ ਕਰਾਰ ਦਿੱਤਾ ਗਿਆ ਹੈ। ਕਮਿਸ਼ਨ ਅਨੁਸਾਰ ਇਨ੍ਹਾਂ ਯੂਨੀਵਰਸਿਟੀਆਂ ਨੂੰ ਕੋਈ ਵੀ ਡਿਗਰੀ ਪ੍ਰਦਾਨ ਕਰਨ ਦਾ ਅਧਿਕਾਰ ਨਹੀਂ ਹੈ। ਕਮਿਸ਼ਨ ਦੁਆਰਾ ਇਸ ਲਿਸਟ ‘ਚ ਦਿੱਲੀ ‘ਚ ਕੁੱਲ 7 ਅਤੇ …

ਯੂਜੀਸੀ ਵਲੋਂ ਫ਼ਰਜ਼ੀ 24 ਯੂਨੀਵਰਸਿਟੀਆਂ ਦੀ ਲਿਸਟ ਜਾਰੀ Read More »

ਪੰਜਾਬ ‘ਚ 15 ਅਕਤੂਬਰ ਤੋਂ ਸਕੂਲ ਖੋਲ੍ਹਣ ਦਾ ਐਲਾਨ, ਇਹ ਹੋਣਗੇ ਨਿਯਮ

ਚੰਡੀਗੜ੍ਹ :ਅਰੁਣ ਅਹੂਜਾ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ 15 ਅਕਤੂਬਰ ਤੋਂ ਸਕੂਲ ਖੁੱਲਣ ਦਾ ਐਲਾਨ ਕਰ ਦਿੱਤਾ ਹੈ। ਜਿਸਦੇ ਪੜਾਅ ਵੱਜੋਂ 9ਵੀਂ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਵਿਦਿਆਰਥੀ ਸਕੂਲ ਜਾ ਸਕਦੇ ਹਨ। ਇਸ ਸਬੰਧੀ ਜਾਰੀ ਦਿਸ਼ਾ ਨਿਰਦੇਸ਼ ਮੁਤਾਬਿਕ ਦਿਨ ‘ਚ ਸਿਰਫ਼ ਤਿੰਨ ਘੰਟੇ ਲਈ ਸਕੂਲ ਖੁੱਲ੍ਹੇ ਰਹਿਣਗੇ। ਇਸਦੇ ਨਾਲ ਹੀ ਜਿੱਥੇ ਵਿਦਿਆਰਥੀਆਂ ਦੀ …

ਪੰਜਾਬ ‘ਚ 15 ਅਕਤੂਬਰ ਤੋਂ ਸਕੂਲ ਖੋਲ੍ਹਣ ਦਾ ਐਲਾਨ, ਇਹ ਹੋਣਗੇ ਨਿਯਮ Read More »

ਹੁਣ ਇਨ੍ਹਾਂ ਸ਼ਰਤਾਂ ਦੇ ਆਧਾਰ ‘ਤੇ 15 ਅਕਤੂਬਰ ਤੋਂ ਖੁੱਲ੍ਹਣਗੇ ਸਕੂਲ

ਕੇਂਦਰ ਸਰਕਾਰ ਵੱਲੋਂ ਹਰੀ ਝੰਡੀ ਮਿਲਣ ਦੇ ਨਾਲ ਹੁਣ 15 ਅਕਤੂਬਰ ਤੋਂ ਬਾਅਦ ਸਕੂਲ ਖੋਲ੍ਹਣ ਦੀ ਤਿਆਰੀ ਸ਼ੁਰੂ ਹੋ ਗਈ ਹੈ। ਸਕੂਲ ਪੜਾਅਵਾਰ ਖੋਲ੍ਹ ਦਿੱਤੇ ਜਾਣਗੇ। 21 ਸਤੰਬਰ ਤੋਂ ਕੋਰੋਨਾ ਮਹਾਂਮਾਰੀ ਦੇ ਵਿਚਕਾ ਰ, ਜਿਥੇ ਰਾਜਾਂ ਨੂੰ 9ਵੀਂ ਤੋਂ 12ਵੀਂ ਕਲਾਸ ਤੱਕ ਸਕੂਲ ਖੋਲ੍ਹਣ ਦੀ ਆਗਿਆ ਸੀ ਪਰ ਹੁਣ ਸਾਰੇ ਸਕੂਲ ਖੋਲ੍ਹਣ ਦੀ ਆਗਿਆ ਹੈ। …

ਹੁਣ ਇਨ੍ਹਾਂ ਸ਼ਰਤਾਂ ਦੇ ਆਧਾਰ ‘ਤੇ 15 ਅਕਤੂਬਰ ਤੋਂ ਖੁੱਲ੍ਹਣਗੇ ਸਕੂਲ Read More »