Punjab

ਨੈਸ਼ਨਲ ਹਾਈਵੇ ‘ਤੇ ਅੱਜ ਸਵੇਰੇ ਪੰਜਾਬ ਪੁਲਿਸ ਦੀ ਬੱਸ ਤੇ ਟਰਾਲੇ ਦੀ ਜਬਰਦਸਤ ਟਕਰ, ASI ਸਣੇ 4 ਮੁਲਜ਼ਮਾਂ ਦੀ ਮੌਤ

Heavy collision between Punjab Police bus and trolley on National Highway this morning, 4 accused including ASI died.

Heavy collision between Punjab Police bus and trolley on National Highway this morning, 4 accused including ASI died.

ਮੁਕੇਰੀਆਂ ਦੇ ਕਸਬਾ ਐਮਾ ਮਾਂਗਟ ਨੈਸ਼ਨਲ ਹਾਈਵੇ ‘ਤੇ ਅੱਜ ਸਵੇਰੇ 6 ਵਜੇ ਦੇ ਕਰੀਬ ਜਲੰਧਰ ਤੋਂ ਆ ਰਹੀ ਪੰਜਾਬ ਪੁਲਿਸ ਦੀ ਬੱਸ ਇਕ ਖੜ੍ਹੇ ਟਰਾਲੇ ਨਾਲ ਟਕਰਾ ਗਈ

ਇਸ ਹਾਦਸੇ ਵਿਚ ਇਕ ASI ਸਣੇ 4 ਮੁਲਜ਼ਮਾਂ ਦੀ ਮੌਤ ਹੋ ਗਈ ਹੈ।

ਬੱਸ ਵਿਚ ਮਹਿਲਾ ਮੁਲਾਜ਼ਮ ਵੀ ਸਨ। ਬੱਸ ਜਲੰਧਰ ਪੀਏਪੀ ਤੋਂ ਗੁਰਦਾਸਪੁਰ ਜਾ ਰਹੀ ਸੀ। ਇਸ ਦੌਰਾਨ ਖੜ੍ਹੇ ਟਰਾਲੇ ਨਾਲ ਟਕਰਾਅ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਟਰਾਲੇ ਦੇ ਵਿਚ ਧਸ ਗਈ।

Back to top button